ਪਟਿਆਲੇ ਦੇ ਮੁੰਡੇ ਨੇ NEET Exam ਕੀਤਾ ਕਰੈਕ, ਦੇਸ਼ ਭਰ ‘ਚ ਪਹਿਲਾ ਸਥਾਨ ਕੀਤਾ ਹਾਂਸਲ

ਪਟਿਆਲਾ ਦੇ ਗੁਨਮਯ ਗਰਗ ਨੇ NEET ਦੀ ਪ੍ਰੀਖਿਆ ਵਿੱਚ ਪੂਰੇ ਇੰਡੀਆ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਅਧਿਆਪਕਾਂ ਨੇ ਉਸਨੂੰ ਢੋਲ ਵਜਾ ਕੇ ਅਤੇ ਲੱਡੂ ਖਵਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਸਦੇ ਮਾਤਾ-ਪਿਤਾ ਖੁਦ ਡਾਕਟਰ ਹਨ ਅਤੇ ਹਮੇਸ਼ਾ ਹੀ ਉਸ ਨੂੰ ਪ੍ਰੇਰਿਤ ਕਰਦੇ ਹਨ ਕਿ ਉਹ ਅਧਿਆਪਕਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਹੀ ਅੱਜ ਦੇਸ਼ ‘ਚ ਪਹਿਲਾ ਸਥਾਨ ਹਾਸਿਲ ਕਰਨ ਵਿੱਚ ਕਾਮਯਾਬ ਹੋਇਆ ਹੈ।


\

 ਗੁਨਮਯ ਗਰਗ ਦੇ ਮਾਤਾ-ਪਿਤਾ ਪੇਸ਼ੇ ਤੋਂ ਡਾਕਟਰ ਹਨ ਅਤੇ ਉਨ੍ਹਾਂ ਨੇ ਦੱਸਿਆ ਕਿ ਗੁਨਮਯ ਸ਼ੁਰੂ ਤੋਂ ਹੀ ਆਪਣੇ ਇਮਤਿਹਾਨ ਲਈ ਸਖ਼ਤ ਮਿਹਨਤ ਕਰਦਾ ਰਿਹਾ ਹੈ ਅਤੇ ਅੱਜ ਉਸ ਦਾ ਨਤੀਜਾ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਉਸ ਨੇ ਵੀ NEET ਦੀ ਪ੍ਰੀਖਿਆ ਪਾਸ ਕੀਤੀ ਹੈ ਤਾਂ ਉਸ ਨੇ ਇਹ ਪ੍ਰੀਖਿਆ ਦਿੱਤੀ ਹੈ ਉਹ ਵੀ ਚਾਹੁੰਦਾ ਸੀ ਕਿ ਉਸ ਦਾ ਰੈਂਕ ਦੇਸ਼ ‘ਚ ਪਹਿਲੇ ਨੰਬਰ ‘ਤੇ ਆਵੇ ਪਰ ਉਸ ਦਾ ਇਹ ਸੁਪਨਾ ਉਸ ਦੇ

ਬੇਟੇ ਗੁਨਮਯ ਗਰਗ ਨੇ ਪੂਰਾ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਵਿੱਚ ਕੋਈ ਡਾਕਟਰ ਹੈ, ਕੋਈ ਇੰਜੀਨੀਅਰ ਹੈ, ਸਾਡਾ ਪਰਿਵਾਰ ਬਹੁਤ ਵਧੀਆ ਹੈ, ਵਿੱਚ ਕੁਝ ਮੈਂਬਰ ਸਰਕਾਰੀ ਨੌਕਰੀ ਵੀ ਕਰਦੇ ਹਨ। ਪਰ ਇਸ ਤਰ੍ਹਾਂ ਪਹਿਲਾ ਸਥਾਨ ਕਿਸੇ ਨੇ ਵੀ ਹਾਸਿਲ ਨਹੀਂ ਕੀਤਾ। ਉਨ੍ਹਾਂ ਨੂੰ ਆਪਣੇ ਬੇਟੇ ਤੇ ਬਹੁਤ ਗਰਵ ਮਹਿਸੂਸ ਹੋ ਰਿਹਾ ਹੈ ਕਿ ਬੇਟੇ ਨੇ ਪੂਰੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *