ਪਠਾਨਕੋਟ ਦੀ ਧੀ ਨੇ ਵਧਾਇਆ ਪੰਜਾਬ ਦਾ ਮਾਣ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ਼ਹਿਰ ਦੇ ਪਰਿਵਾਰ ਦੀ ਬੇਟੀ ਵਲੋਂ ਏਅਰਫੋਰਸ ਅਕੈਡਮੀ ਚ ਥਾਂ ਹਾਸਲ ਕਰਨ ’ਚ ਕਾਮਯਾਬੀ ਹਾਸਲ ਕੀਤੀ ਹੈ। ਆਪਣੀ ਧੀ ਦੀ ਇਸ ਕਾਮਯਾਬੀ ਨੂੰ ਵੇਖਦੇ ਹੋਏ ਪਰਿਵਾਰ ਅਤੇ ਰਿਸ਼ਤੇਦਾਰਾਂ ਚ ਖੁਸ਼ੀ ਦਾ ਮਾਹੌਲ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰ ਵਾਲਿਆਂ ਨੇ ਕਿਹਾ ਕਿ ਉਹਨਾਂ ਦੀ ਧੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਸ ਪਾਸੇ ਮਿਹਨਤ ਕੀਤੀ ਜਾ ਰਹੀ ਸੀ ਅਤੇ ਇਸ ਵਾਰ ਮੈਰਿਟ ਲਿਸਟ ਚ ਨਾਮ ਆਉਣ ਤੇ ਉਹਨਾਂ ਦੀ ਧੀ ਦਾ ਸੁਪਨਾ ਪੂਰਾ ਹੋਇਆ ਹੈ ਅਤੇ ਉਨ੍ਹਾਂ ਨੂੰ ਆਪਣੀ ਧੀ ਦੀ ਇਸ ਕਾਮਯਾਬੀ ਤੇ ਸਾਨੂੰ ਮਾਣ ਹੈ।ਦੂਜੇ ਪਾਸੇ ਜਦ ਇਸ ਸਬੰਧੀ ਏਅਰਫੋਰਸ ਦੀ

ਮੈਰਿਟ ਲਿਸਟ ਚ ਆਉਣ ਵਾਲੀ ਹਰਨੂਰ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਮੇਰੀ ਇਸ ਸਫਲਤਾ ਦੇ ਪਿੱਛੇ ਮੇਰੇ ਪਰਿਵਾਰ ਦਾ ਬਹੁਤ ਵੱਡਾ ਯੋਗਦਾਨ ਹੈ। ਉਸਨੇ ਕਿਹਾ ਕਿ ਉਸ  ਵਲੋਂ ਪਿਛਲੇ ਲੰਬੇ ਸਮੇਂ ਤੋਂ ਇਸ ਲਈ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਕਾਮਯਾਬੀ ਹੁਣ ਮਿਲੀ ਹੈ।ਪਰਿਵਾਰਕ ਮੈਬਰਾਂ ਨੇ ਕਿਹਾ ਕਿ ਹੁਣ ਇਕ ਸਾਲ ਦੀ ਟ੍ਰੇਨਿੰਗ ਹੋਵੇਗੀ ਅਤੇ ਉਸ ਦੇ ਬਾਅਦ ਉਹਨਾਂ ਦੇ ਮੋਢਿਆਂ ਤੇ ਫਲਾਇੰਗ ਅਫਸਰ ਦੀਆਂ ਫੀਤੀਆਂ ਲਗ ਜਾਣਗੀਆਂ।ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਇਹ ਪ੍ਰਾਪਤੀ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਲਈ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *