ਪਤਨੀ ਨੇ ਚੁੱਕਿਆ ਸੀ ਖੌ ਫ਼ ਨਾਕ ਕਦਮ

ਲੁਧਿਆਣਾ ਦੀ ਇੱਕ ਔਰਤ ਨੇ ਨੰਗਲ ਦੀ ਭਾਖੜਾ ਵਿਚ ਉਸੇ ਨਹਿਰ ਵਿਚ ਛਾਲ ਮਾਰ ਕੇ ਆਪਣੀ ਜ਼ਿੰਦਗੀ ਦਾ ਅੰ ਤ ਕਰ ਲਿਆ, ਜਿਥੇ ਜਿਥੇ ਉਸ ਦੇ ਪਤੀ ਨੇ ਆਪਣੀ ਜਾਨ ਦਿੱਤੀ ਸੀ। ਇਹ ਔਰਤ ਉਸ ਵਪਾਰੀ ਦੀ ਪਤਨੀ ਸੀ, ਜਿਸ ਨੇ ਦੋ ਸਾਲ ਪਹਿਲਾਂ ਨਹਿਰ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਸ ਮਾਪਤ ਕਰ ਲਈ ਸੀ, ਜਿਸ ਦੇ ਚਲਦਿਆਂ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ ਕਿਉਂਕਿ ਤਜਿੰਦਰ ਸਿੰਘ ਕੋਹਲੀ ਉਰਫ ਸ਼ੇਰੂ ਲੋਕਾਂ ਵਿੱਚ ਆਪਣੇ ਹਸਮੁਖ ਸੁਭਾਅ ਨੂੰ ਲੈ ਕੇ ਕਾਫੀ ਮਿਲਣ ਸਾਰ ਸੀ, ਜਿਸ ਦਾ ਅਫਸੋਸ ਪੂਰੇ ਸ਼ਹਿਰ ਨੇ ਜਤਾਇਆ ਸੀ। ਮ੍ਰਿਤਕਾ ਦੀ

ਪਛਾਣ ਕਮਲਪ੍ਰੀਤ ਕੌਰ (36) ਵਜੋਂ ਹੋਈ ਹੈ। ਕੁੜੀ ਦੀ ਮਾਂ ਦਾ ਕਹਿਣਾ ਹੈ ਕਿ ਦੋ ਸਾਲ ਪਹਿਲਾਂ ਉਨ੍ਹਾਂ ਦੇ ਜਵਾਈ ਨੇ ਕਾਰੋਬਾਰ ਵਿਚ ਘਾਟਾ ਹੋਣ ਕਰਕੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ।  ਲਗਭਗ ਚਾਰ ਮਹੀਨੇ ਪਹਿਲਾਂ ਪਰਿਵਾਰ ਵੱਲੋਂ ਗੋਬਿੰਦਗੜ੍ਹ ਵਿਖੇ ਅਮਰਿੰਦਰ ਸਿੰਘ ਨਾਲ ਆਪਣੀ ਕੁੜੀ ਦਾ ਦੂਜਾ ਵਿਆਹ ਕੀਤਾ ਗਿਆ ਸੀ, ਤਾਂ ਕਿ ਉਹ ਆਪਣਾ ਅਗਲਾ ਜੀਵਨ ਖੁਸ਼ੀ ਨਾਲ ਕੱਟ ਸਕੇ। ਪਰ ਸਹੁਰੇ ਪਰਿਵਾਰ ਵੱਲੋਂ ਇਸ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਤੇ ਕੁਝ ਦਿਨਾਂ ਤੋਂ ਸਹੁਰਾ ਪਰਿਵਾਰ ਇਸ ਨੂੰ ਸਾਡੇ ਘਰ ਛੱਡ ਗਿਆ ਸੀ। ਪਰ ਇਹ

ਉਸ ਨੂੰ ਲੈ ਕੇ ਇਹ ਕਾਫੀ ਪਰੇਸ਼ਾਨ ਰਹਿੰਦੀ ਸੀ। ਉਸ ਨੇ ਕਿਹਾ ਕਿ ਉਹ ਘਰੋਂ ਦਵਾਈ ਦਾ ਬਹਾਨਾ ਲੈ ਕੇ ਨੰਗਲ ਆ ਕੇ ਨਹਿਰ ਦੀ ਉਸੇ ਥਾਂ ‘ਤੇ ਪਹੁੰਚੀ ਜਿਥੇ ਉਸ ਦੇ ਪਤੀ ਨੇ ਖੁ ਦਕੁਸ਼ੀ ਕੀਤੀ ਸੀ। ਉਸ ਨੇ ਵੀ ਉਥੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸ ਮਾਪਤ ਕਰ ਲਈ, ਜਿਸ ਨੂੰ ਲੈ ਕੇ ਇੱਕ ਵਾਰ ਫਿਰ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਗੋਤਾਖੋਰਾਂ ਨੇ ਲਾ ਸ਼ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ, ਜਿਸ ਤੋਂ ਸਾਨੂੰ ਉਸ ਦੀ ਮੌ ਤ ਦਾ ਪਤਾ ਲੱਗਾ। ਪਰਿਵਾਰ ਵੱਲੋਂ ਸਹੁਰੇ ਪਰਿਵਾਰ ਦੇ ਖਿਲਾਫ ਪੁਲਿਸ ਵਿੱਚ ਕੰਪਲੇਂਟ ਦਰਜ ਕਰਾ ਦਿੱਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *