ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇਪਟਿਆਲਾ ਦੇ ਬਾਰਾਦਰੀ ਵਿਚ ਅੱਜ ਵੱਡਾ ਹੰਗਾਮਾ ਦੇਖਣ ਨੂੰ ਮਿਲਿਆ, ਜਿੱਥੇ ਇਕ ਪਤੀ-ਪਤਨੀ ਨੇ ਗੱਡੀ ਸਵਾਰ ਵਿਆਕਤੀ ਦੀ ਭਜਾ-ਭਜਾ ਕੇ ਕੁੱਟਮਾਰ ਕੀਤੀ। ਦੱਸ ਦਈਏ ਕਿ ਕੁੱਟਮਾਰ ਕਰਨ ਵਾਲੀ ਮਹਿਲਾ ਦਾ ਇਹ
ਇਲਜ਼ਾਮ ਸੀ ਕਿ ਮੈ ਅਪਣੇ ਪਤੀ ਨਾਲ ਮੋਟਰਸਾਈਕਲ ਉੱਤੇ ਆ ਰਹੀ ਸੀ ਲੇਕਿਨ ਇਹ ਗੱਡੀ ਵਾਲੇ ਨੇ ਸਾਨੂੰ ਓਵਰਟੇਕ ਕੀਤਾ। ਜਦੋਂ ਅਸੀਂ ਇਸ ਨੂੰ ਬੋਲੇ ਤਾਂ ਇਸ ਨੇ ਮੇਰੇ ਪਤੀ ਨੂੰ ਕਿਹਾ ਕਿ ਤੂੰ ਮੇਰੇ ਨਾਲ ਟਾਇਮ ਪਾਂ ਲੈ ਤੇ ਇਸ ਨੇ ਮੈਨੂੰ ਗਾਲਾ ਕੱਢੀਆਂ ਤੇ ਮੇਰੇ ਨਾਲ ਹੱਥੋਪਾਈ ਵੀ ਕੀਤੀ।ਲੋਕਾਂ ਵੱਲੋਂ ਗੱਡੀ ਸਵਾਰ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਲੇਕਿਨ ਮਹਿਲਾ ਵੱਲੋਂ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਬੁਲਾਕੇ ਸੜਕ ਉੱਤੇ ਹੰਗਾਮਾ ਕੀਤਾ ਗਿਆ। ਗੱਡੀ ਚਾਲਕ ਆਪਣੀ ਗੱਡੀ ਨੂੰ ਸੜਕ ਉੱਤੇ ਛੱਡਕੇ ਆਪਣੀ ਜਾਨ ਬਚਾਅ ਕੇ ਫਰਾਰ ਹੋ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ