ਪਰਵਿੰਦਰ ਝੋਟਾ ‘ਤੇ ਹਮਲਾ ਨੌਜਵਾਨਾਂ ਨੇ ਫੜੇ ਜਾਣ ‘ਤੇ ਕੀਤਾ ਹਮ ਲਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਭਰ ਦੇ ਵਿੱਚ ਐਂਟੀ ਡਰੱਗ ਟਾਸਕ ਫੋਰਸ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ। ਇਸ ਮੁਹਿੰਮ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਭਮੇ ਕਲਾਂ ਵਿਖੇ ਐਂਟੀ ਡਰੱਗ ਟਾਸਕ ਫੋਰਸ ਵੱਲੋਂ ਦੋ ਨੌਜਵਾਨਾਂ ਨੂੰ ਵੱਡੀ ਤਾਦਾਦ ਵਿੱਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਫੜ੍ਹ ਲਿਆ। ਜਿਸ ਤੋਂ ਬਾਅਦ ਇਹਨਾਂ ਨੌਜਵਾਨਾਂ ਨੂੰ ਪੁਲਿਸ ਦੇ ਹਵਾਲੇ ਕਰਨ ਦੇ ਲਈ ਪੁਲਿਸ ਨੂੰ ਬੁਲਾਇਆ ਗਿਆ ਕਿ ਅਚਾਨਕ ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਪਰਵਿੰਦਰ ਸਿੰਘ ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਜਿਸ ਵਿੱਚ ਪਰਵਿੰਦਰ

ਝੋਟੇ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਸ ਨੂੰ ਜਖਮੀ ਕਰ ਦਿੱਤਾ ਗਿਆ। ਇਹ ਸਾਰਾ ਵਾਕਿਆ ਮੀਡੀਆ ਅਤੇ ਸਥਾਨਕ ਲੋਕਾਂ ਦੇ ਸਾਹਮਣੇ ਹੋਇਆ ਜਿਸ ਦੀਆਂ ਤਸਵੀਰਾਂ ਵੀ ਕੈਮਰਿਆਂ ਵਿੱਚ ਕੈਦ ਹੋਈਆਂ ਹਨ। ਉਥੇ ਹੀ ਇਸ ਹਮਲੇ ਦੌਰਾਨ ਮੌਕੇ ‘ਤੇ ਮੌਜੂਦ ਪੁਲਿਸ ਪਾਰਟੀ ਨੇ ਹਮਲਾ ਕਰਨ ਵਾਲਿਆਂ ਨੂੰ ਵੀ ਗ੍ਰਿਫਤਾਰ ਕਰ ਲਿਆ। ਉਧਰ ਨੌਜਵਾਨ ਪਰਵਿੰਦਰ ਸਿੰਘ ਨੇ ਕਿਹਾ

ਕਿ ਉਹਨਾਂ ਵੱਲੋਂ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ। ਤਾਂ ਜੋ ਪੰਜਾਬ ਵਿੱਚ ਨਸ਼ੇ ਦਾ ਖਾਤਮਾ ਕੀਤਾ ਜਾ ਸਕੇ। ਪਰ ਜੋ ਲੋਕ ਅੱਜ ਵੀ ਨਸ਼ਾ ਵੇਚ ਰਹੇ ਹਨ ਉਹਨਾਂ ਕੁਝ ਨੌਜਵਾਨਾਂ ਨੇ ਜਾਣ ਬੁੱਝ ਕੇ ਸਾਡੇ ‘ਤੇ ਹਮਲਾ ਕੀਤਾ ਹੈ। ਜਿਸ ਦੇ ਤਹਿਤ ਉਹਨਾਂ ਦੇ ਕੇਸਾਂ ਦੀ ਅਤੇ ਦਸਤਾਰ ਦੀ ਬੇਅਦਬੀ ਹੋਈ ਹੈ ਉਹਨਾਂ ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਕਿ ਇਹਨਾਂ ਦੇ ਖਿਲਾਫ 295 ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *