ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਲੁਧਿਆਣਾ ‘ਚ ਲੋਕਾਂ ਨੇ ਝਪਟਮਾਰਾਂ ਦੀ ਕੀਤੀ ਕੁੱਟਮਾਰ, VIDEO: ਢੰਡਾਰੀ ਸਟੇਸ਼ਨ ਤੋਂ ਇੱਕ ਯਾਤਰੀ ਨੂੰ ਲੁਭਾਇਆ ਅਤੇ ਕਿਹਾ- TTE ਮੇਰਾ ਰਿਸ਼ਤੇਦਾਰ ਹੈ, ਮੈਂ ਤੁਹਾਨੂੰ ਸਸਤੀ ਟਿਕਟ ਅਤੇ ਸੀਟ ਦੇਵਾਂਗਾ, ਪੰਜਾਬ ਦੇ ਲੁਧਿਆਣਾ ਵਿੱਚ ਨਗਰ ਨਿਗਮ ਜ਼ੋਨ-ਬੀ ਨੇੜੇ ਲੋਕਾਂ ਨੇ ਦੋ ਖੋਹਾਂ ਕਰਨ ਵਾਲਿਆਂ ਦੀ ਕੁੱਟਮਾਰ ਕੀਤੀ। ਪ੍ਰਵਾਸੀ ਨੌਜਵਾਨ ਤੋਂ ਨਕਦੀ ਖੋਹ ਕੇ ਫ਼ਰਾਰ ਹੋ ਗਏ ਸਨ। ਰੌਲਾ ਸੁਣ ਕੇ ਲੋਕਾਂ ਨੇ ਪਿੱਛਾ ਕਰ ਕੇ ਚੋਰਾਂ ਨੂੰ ਫੜ ਲਿਆ।ਸ਼ਰਾਰਤੀ ਅਨਸਰ ਸਸਤੀ ਟਿਕਟਾਂ ਅਤੇ ਸੀਟਾਂ ਦਿਵਾਉਣ ਦੇ ਬਹਾਨੇ ਰੇਲਵੇ ਸਟੇਸ਼ਨਾਂ ਤੋਂ ਯਾਤਰੀਆਂ ਨੂੰ ਚੁੱਕ ਕੇ ਲੈ ਜਾਂਦੇ
ਸਨ। ਰਸਤੇ ਵਿੱਚ ਉਹ ਟਿਕਟਾਂ ਲੈਣ ਦੇ ਬਦਲੇ ਪੈਸੇ ਮੰਗਦੇ। ਜਿਵੇਂ ਹੀ ਯਾਤਰੀ ਪੈਸੇ ਦੇਣ ਲਈ ਆਪਣਾ ਪਰਸ ਕੱਢਦਾ ਤਾਂ ਇਹ ਬਦਮਾਸ਼ ਪਰਸ ਖੋਹ ਕੇ ਫ਼ਰਾਰ ਹੋ ਜਾਂਦੇ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰ.- 3 ਦੇ ਐਸਐਚਓ ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਦਿੱਲੀ ਵਿੱਚ ਕੰਮ ਕਰਦੇ ਹਨ, ਮੂਲ ਰੂਪ ਵਿੱਚ ਇਹ ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਦੀ ਪਛਾਣ ਪੰਕਜ ਅਤੇ ਸੁਨੀਲ ਮਹਿਤੋ ਵਜੋਂ ਹੋਈ ਹੈ। ਸੁਨੀਲ ਦਿੱਲੀ ’ਚ ਰਿਕਸ਼ਾ ਚਲਾਉਂਦਾ ਹੈ ਜਦਕਿ ਪੰਕਜ ਦਿੱਲੀ ’ਚ ਹੀ ਵਿਆਹ-ਸ਼ਾਦੀਆਂ ਦੇ ਕਾਰਡ ਬਣਾਉਣ ਵਾਲੀ ਦੁਕਾਨ ’ਤੇ ਕੰਮ ਕਰਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ