ਪਰਾਲੀ ਵਾਲੀ ਖੜ੍ਹੀ ਟਰਾਲੀ ‘ਚ ਵੱਜੀ ਕਾਰ, ਦੇਖੋ ਭਿਆਨਕ ਹਾਦਸੇ ਦੀਆਂ ਤਸਵੀਰਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਪਿੰਡ ਸੰਗੂਧੌਣ ਕੋਲ ਸੜਕ ਹਾਦਸੇ ‘ਚ ਇਕ ਬਜੁਰਗ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਾਸੀ ਸੋਹਣ ਸਿੰਘ ਆਪਣੀ ਪਤਨੀ ਨਾਲ ਬਠਿੰਡਾ ਵਿਖੇ ਇਕ ਵਿਆਹ ਸਮਾਰੋਹ ਵਿਚ ਹਿੱਸਾ ਲੈਣ ਉਪਰੰਤ ਵਾਪਸ ਆ ਰਿਹਾ ਸੀ ਕਿ ਪਿੰਡ ਸੰਗੂਧੌਣ ਕੋਲ ਸੜਕ ‘ਤੇ ਖੜ੍ਹੀ ਪਰਾਲੀ ਦੀਆਂ ਗੱਠਾਂ ਵਾਲੀ ਟਰਾਲੀ ਵਿਚ ਉਸਦੀ ਕਾਰ ਸਿੱਧੀ ਜਾ ਟਕਰਾਈ।

ਇਸ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਟਰਾਲੀ ਦੀ ਲੋਹੇ ਵਾਲੀ ਐਂਗਲ ਨੇ ਕਾਰ ਦੀ ਅਗਲੀ ਸੀਟ ‘ਤੇ ਬੈਠੀ ਗੁਰਪਾਲ ਕੌਰ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।ਜ਼ਖ਼ਮੀ ਗੁਰਪਾਲ ਕੌਰ ਨੇ ਹਸਪਤਾਲ ਜਾਂਦਿਆਂ ਰਸਤੇ ਵਿਚ ਹੀ ਦਮ ਤੋੜ ਦਿੱਤਾ। ਪਰਾਲੀ ਦੀਆਂ ਗੱਠਾਂ ਵਾਲੀ ਓਵਰਲੋਡ ਟਰਾਲੀ ਦੇ ਪਿਛਲੇ ਪਾਸੇ ਕੋਈ ਇਸ਼ਾਰਾ ਜਾ ਰਿਫਲੈਕਟਰ ਨਾ ਹੋਣ ਕਾਰਨ ਵੀ ਇਹ ਸੜਕ ਹਾਦਸਾ ਵਾਪਰਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *