ਪਰਿਵਾਰ ‘ਤੇ ਟੁੱ ਟਿਆ ਕਹਿਰ, 4 ਲੋਕਾਂ ਦੀ ਮੌ ਤ

ਰਾਮਾ ਮੰਡੀ ਵਿਖੇ ਇੱਕ ਧਾਰਮਿਕ ਸਮਾਗਮ ‘ਚ ਭਾਗ ਲੈਣ ਤੋਂ ਬਾਅਦ ਸ਼੍ਰੀ ਮੁਕਤਸਰ ਸਾਹਿਬ ਵਾਪਿਸ ਆ ਰਹੇ ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ ਚਾਰ ਦੀ ਮੌ ਤ ਹੋ ਗਈ। ਜਾਣਕਾਰੀ ਮਿਲੀ ਜਾਣਕਾਰੀ ਹੈ ਕਿ ਇਨ੍ਹਾਂ ਦੀ ਕਾਰ ਸ਼੍ਰੀ ਮੁਕਤਸਰ ਸਾਹਿਬ -ਬੰਠਿਡਾ ਮਾਰਗ ‘ਤੇ ਜਾ ਰਹੀ ਹੈ। ਪਿੰਡ ਬੁੱਟਰ ਸ਼ਰੀਹ ਕੋਲ ਇਹ ਕਾਰ ਦਰੱਖਤ ਨਾਲ ਜਾ ਟਕਰਾਈ। ਕਾਰ ਨੂੰ ਗੁਰਪ੍ਰੀਤ ਸਿੰਘ ਗੋਪੀ ਚਲਾ ਰਿਹਾ ਸੀ।ਸੜਕ ਹਾਦਸੇ ‘ਚ ਗੁਰਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਜਸਵਿੰਦਰ ਸਿੰਘ ਦੀ ਮੌਕੇ ‘ਤੇ ਮੌ ਤ ਹੋ ਗਈ। ਜਦਕਿ ਗੁਰਪ੍ਰੀਤ ਸਿੰਘ ਦੀ ਮਾਤਾ ਜਸਵਿੰਦਰ ਕੌਰ ਅਤੇ ਪਿਤਾ

ਦਰਸ਼ਨ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌ ਤ ਹੋ ਗਈ। ਇਸ ਦੌਰਾਨ ਗੁਰਪ੍ਰੀਤ ਸਿੰਘ ਦੇ ਦੋਸਤ ਜਸਵਿੰਦਰ ਸਿੰਘ ਦੀ ਪਤਨੀ ਗੰਭੀਰ ਜਖਮੀ ਹੋ ਗਈ ਜਿਸ ਦਾ ਇਲਾਜ ਚੱਲ ਰਿਹਾ ਹੈ।ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਆਪਣੇ ਮਾਤਾ-ਪਿਤਾ, ਪਤਨੀ ਅਤੇ ਦੋਸਤਾਂ ਨਾਲ ਵੀਰਵਾਰ ਦੀ ਰਾਤ ਨੂੰ ਇਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਅਤੇ ਜਾਗਰਣ ਕਰਨ ਤੋਂ ਬਾਅਦ ਰਾਤ ਨੂੰ ਬਠਿੰਡਾ ਦੇ ਰਾਮਾ ਮੰਡੀ ਸਥਿਤ ਆਪਣੇ ਰਿਸ਼ਤੇਦਾਰ ਦੇ ਘਰ ਠਹਿਰਿਆ। ਸ਼ੁੱਕਰਵਾਰ ਸਵੇਰੇ ਉਹ ਟੋਇਟਾ ਕਾਰ ਵਿੱਚ ਮੁਕਤਸਰ ਵੱਲ ਆ ਰਹੇ ਸਨ। ਜਦੋਂ ਇਹ ਕਾਰ ਗਿੱਦੜਬਾਹਾ ਦੇ

ਮੁਕਤਸਰ ਬਠਿੰਡਾ ਹਾਈਵੇਅ ‘ਤੇ ਪਿੰਡ ਬੁੱਟਰ ਸ਼ਰੀਂਹ ਕੋਲ ਪੁੱਜੀ ਤਾਂ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ।ਦੱਸ ਦਈਏ ਕਿ ਕਾਰ ਜਿਵੇਂ ਹੀ ਦਰਖਤ ਨਾਲ ਟਕਰਾ ਗਈ, ਉਸ ਦੇ ਪਰਖੱਚੇ ਉੱਡ ਗਏ। ਸੁਖਵਿੰਦਰ ਕੌਰ ਅਤੇ ਜਸਕਰਨ ਸਿੰਘ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਜਦੋਂ ਕਿ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਬਾਅਦ ਵਿੱਚ ਗੁਰਪ੍ਰੀਤ ਸਿੰਘ ਅਤੇ ਉਸਦੇ ਪਿਤਾ ਦਰਸ਼ਨ ਸਿੰਘ ਦੀ ਵੀ ਹਸਪਤਾਲ ਵਿੱਚ ਇਲਾਜ ਦੌਰਾਨ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *