ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਹੈ ਜਿੱਥੇ ਰੋਜ਼ਾਨਾ ਕਈ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਪਰ ਕਈ ਵਾਰ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ, ਜੋ ਕਿ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ। ਅਜਿਹੇ ਹੀ ਇੱਕ ਵੀਡੀਓ ਨੇ ਹੰਗਾਮਾ ਮੱਚਾ ਦਿੱਤਾ ਹੈ। ਇਸ ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਇੱਕ ਪਰਿਵਾਰ ਨੇ ਆਪਣੇ ਪਿਆਰੇ ਦੀਆਂ ਅੰਤਿਮ ਰਸਮਾਂ ਸਿਰਫ਼ ਇਸ ਲਈ ਰੋਕ ਦਿੱਤੀਆਂ ਕਿਉਂਕਿ
ਸਾਹਮਣੇ ਇੱਕ ਰੋਮਾਂਚਕ ਮੈਚ ਚੱਲ ਰਿਹਾ ਸੀ।ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਦੱਖਣੀ ਅਮਰੀਕਾ ਦਾ ਹੈ। ਜਿੱਥੇ ਇੱਕ ਪਰਿਵਾਰ ਨੇ ਆਪਣੇ ਪਿਆਰੇ ਦੀਆਂ ਅੰਤਿਮ ਰਸਮਾਂ ਦਿੱਤੀਆਂ ਅਤੇ ਮਜ਼ੇ ਦੇ ਨਾਲ ਸਾਰੇ ਜਣੇ ਟੀਵੀ ਉੱਤੇ ਮੈਚ ਦੇਖਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੀਆਂ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਇਸ ‘ਤੇ ਲੋਕ ਪਰਿਵਾਰ ਦੀ ਤਾਰੀਫ ਕਰ ਰਹੇ ਹਨ।ਇਹ ਘਟਨਾ ਦੱਖਣੀ ਅਮਰੀਕਾ ਦੇ ਚਿਲੀ ‘ਚ ਵਾਪਰੀ ਹੈ। ਜਾਣਕਾਰੀ ਮੁਤਾਬਕ ਇਕ ਪਰਿਵਾਰ ਨੇ ਫੁੱਟਬਾਲ ਮੈਚ ਦੇਖਣ ਲਈ ਅੰਤਿਮ ਸੰਸਕਾਰ ਰੋਕਿਆ। ਇਸ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਇੰਟਰਨੈੱਟ ‘ਤੇ ਕਈ ਪ੍ਰਤੀਕਿਰਿਆਵਾਂ ਮਿਲ ਰਹੀਆਂ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ