ਪਲਕ ਝਪਕਦੇ ਹੀ ਚੋਰ ਨੇ ਦੁਕਾਨ ‘ਚੋਂ ਉਡਾਇਆ ਮੋਬਾਈਲ, CCTV ਨਾ ਹੁੰਦਾ ਤਾਂ ਨਹੀਂ ਹੋਣਾ ਸੀ ਯਕੀਨ






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੇ ਨਕੋਦਰ ਨੇੜੇ ਇਕ ਪਿੰਡ ‘ਚ ਮੋਬਾਇਲ ਦੀ ਦੁਕਾਨ ‘ਚ ਚੋਰ ਦਾਖਲ ਹੋਇਆ ਅਤੇ ਬੜੀ ਤੇਜ਼ੀ ਨਾਲ ਮੋਬਾਇਲ ਫੋਨ ਜੇਬ੍ਹ ‘ਚ ਪਾ ਕੇ ਉਥੋਂ ਫਰਾਰ ਹੋ ਗਿਆ। ਦੱਸ ਦਈਏ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੋ ਵਿਅਕਤੀ ਇੱਕ ਬਾਈਕ ‘ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਦੁਕਾਨ ਦੇ ਅੰਦਰ ਦਾਖਲ ਹੁੰਦਾ ਹੈ।

ਜਦੋਂ ਉਸਨੇ ਦੇਖਿਆ ਕਿ ਦੁਕਾਨ ਵਿੱਚ ਕੋਈ ਮੌਜੂਦ ਨਹੀਂ ਹੈ। ਇਸ ਦਾ ਫਾਇਦਾ ਉਠਾਉਂਦੇ ਹੋਏ ਉਹ ਦੁਕਾਨ ਤੋਂ ਫੋਨ ਲੈ ਕੇ ਭੱਜ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ ਮਾਲਕ ਦਾ ਬੇਟਾ ਵਿਦੇਸ਼ ‘ਚ ਹੈ, ਜਿਸ ਤੋਂ ਬਾਅਦ ਦੋਵੇਂ ਪਤੀ-ਪਤਨੀ ਮਿਲ ਕੇ ਇਸ ਦੁਕਾਨ ਨੂੰ ਚਲਾਉਂਦੇ ਸਨ। ਪਤੀ ਕੁਝ ਸਮੇਂ ਲਈ ਬਾਹਰ ਗਿਆ ਹੋਇਆ ਸੀ ਤੇ ਪਤਨੀ ਵੀ ਕਿਸੇ ਕੰਮ ਲਈ ਇਧਰ-ਉਧਰ ਗਈ ਹੋਈ ਸੀ। ਪਿੱਛੇ ਤੋਂ ਮੋਬਾਈਲ ਚੋਰੀ ਕਰਕੇ ਲੈ ਗਏ। ਚੰਗੀ ਗੱਲ ਇਹ ਸੀ ਕਿ ਮੋਬਾਈਲ ਬਹੁਤਾ ਮਹਿੰਗਾ ਨਹੀਂ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *