ਪਲਾਂਟ ‘ਚ ਮਿੱਟੀ ਪਾਉਣ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਬਜ਼ੁਰਗ ‘ਤੇ ਕੀਤਾ ਹਮਲਾ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੰਪਰੂਵਮੈਂਟ ਟਰੱਸਟ ਦੀ ਪੰਜ ਨੰਬਰ ਸਕੀਮ ਦੇ ਵਿੱਚ ਸੀਵਰੇਜ ਪਾਈਪਾਂ ਦੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਬਜ਼ੁਰਗ ਵਿਅਕਤੀ ਚਾਹ ਦੇਣ ਗਿਆ ਤੇ ਗੁਆਂਢ ਦੇ ਵਿੱਚ ਰਹਿੰਦੇ ਕੁਝ ਵਿਅਕਤੀਆ ਵੱਲੋਂ ਹਮਲਾ ਕਰਕੇ ਬਜ਼ੁਰਗ ਵਿਅਕਤੀ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕੀਤਾ ਗਿਆ। ਦੱਸ ਦਈਏ ਕਿ ਬਜ਼ੁਰਗ ਵਿਅਕਤੀ ਨੂੰ ਜ਼ਖਮੀ ਹਾਲਤ ਦੇ ਵਿੱਚ ਉਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆ ਹੋਇਆ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜੇਰੇ ਇਲਾਜ ਗੁਰਦੀਪ ਸਿੰਘ ਬੇਦੀ ਪੁੱਤਰ ਚਮਨ ਸਿੰਘ

ਬੇਦੀ ਨੇ ਦੱਸਿਆ ਕਿ ਉਹਨਾਂ ਦੇ ਘਰ ਦੇ ਬਾਹਰ ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਚੱਲ ਰਿਹਾ ਸੀ ਅਤੇ ਉਹ ਗਲੀ ਦੇ ਵਿੱਚ ਸੀਵਰੇਜ ਪਾਈਪਾਂ ਪਾਉਂਦੇ ਕੰਮ ਕਰ ਰਹੇ ਮਜ਼ਦੂਰਾਂ ਨੂੰ ਜਦ ਚਾਹ ਦੇਣ ਤਾਂ ਉਹਨਾਂ ਦੇ ਗੁਆਂਢ ਦੇ ਵਿੱਚ ਰਹਿੰਦੇ ਕੁਝ ਵਿਅਕਤੀਆ ਵੱਲੋਂ ਬਿਨਾਂ ਕਿਸੇ ਕਾਰਨ ਦੇ ਉਨ੍ਹਾਂ ਨੂੰ ਗਾਲੀ ਗਲੋਚ ਕਰਨ ਲੱਗ ਗਏ, ਜਦ ਉਨ੍ਹਾਂ ਵੱਲੋ ਉੱਕਤ ਵਿਅਕਤੀ ਨੂੰ ਗਾਲੀ ਗਲੋਚ ਕਰਨ ਦਾ ਕਾਰਨ ਪੁੱਛਿਆ ਤਾਂ ਉਕਤ ਵਿਅਕਤੀ ਨੇ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਬੀਰ ਰੂਪ ਵਿੱਚ ਜਖ਼ਮੀ ਕਰ ਦਿੱਤਾ, ਜਿਸ ਉੱਤੇ ਉਨ੍ਹਾਂ ਨੂੰ ਜ਼ਖਮੀ ਹਾਲਤ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖਲ ਕਰਵਾਇਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *