ਪਸ਼ੂ ਮਾਲ ਡੰਗਰ ਵਾਲੇ ਹੋ ਜਾਵੋ ਸਾਵਧਾਨ !ਪੰਜਾਬ ਚ ਵਾਪਰੀ ਵੱਡੀ ਵਾਰਦਾਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਕ ਤੋਂ ਬਾਅਦ ਇਕ ਕਈ ਰੂਹ ਕੰਬਾਊ ਵਾਰਦਾਤਾਂ ਹੋ ਰਹੀਆਂ ਹਨ, ਜਿੱਥੇ ਵੱਖ-ਵੱਖ ਥਾਵਾਂ ’ਤੇ ਇੱਕ ਲੜਕੀ ਸਮੇਤ ਤਿੰਨ ਵਿਅਕਤੀ ਕ ਤਲ ਕਰ ਦਿੱਤੇ ਗਏ ਹਨ। ਹੁਣ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੇਹਟੀਆਣਾ ਅਧੀਨ ਪੈਂਦੇ ਪਿੰਡ ਸਾਹਰੀ ਵਿਖੇ ਪਿੰਡ ਦੇ ਬਾਹਰਵਾਰ ਆਪਣੇ ਪਸ਼ੂਆਂ ਦੇ ਵਾੜੇ ਵਿਚ ਸੁੱਤੇ ਪਏ ਵਿਅਕਤੀ ਦਾ ਬੇਰਹਿਮੀ ਨਾਲ ਕ ਤਲ ਕਰ ਦਿੱਤਾ ਗਿਆ ਹੈ।ਵਿਅਕਤੀ ਦੇ ਕਤ ਲ ਤੋਂ ਬਾਅਦ ਉਸ ਦੇ ਸਾਥੀ ਦੀ ਕੁੱਟਮਾਰ ਕਰ ਕੇ ਉਸ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ

ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਮੇਹਟੀਆਣਾ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾੜੇ ਵਿਚ ਬੱਝੇ ਦਰਜਨ ਦੇ ਕਰੀਬ ਪਸ਼ੂ ਵੀ ਭੇਦਭਰੀ ਹਾਲਤ ਵਿਚ ਲਾਪਤਾ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਰੀਆ ਬਾਬਾ (70) ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਸੁਖਵਿੰਦਰ ਸਿੰਘ (42) ਪੁੱਤਰ ਸੁਖਦੇਵ ਸਿੰਘ ਵਾਸੀ ਸਾਹਰੀ ਕੋਲ ਪਿਛਲੇ 15 ਸਾਲਾਂ ਤੋਂ ਰਹਿ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *