ਪਹਿਲਾਂ ਮਾਰੇ ਬੁਲਟ ਦੇ ਪਟਾਕੇ ਫਿਰ ਕੁੱਟਿਆ ASI, ਚਲਾਨ ਕੱਟਣ ਨੂੰ ਲੈ ਕੇ ਹੋਈ ਹੱਥੋਪਾਈ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ  ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨਵਾਂਸ਼ਹਿਰ ਦੇ ਥਾਣਾ ਸਿਟੀ ਬੰਗਾ ਦੇ ਟੀ ਪੁਆਇੰਟ ਮੁਕੰਦਪੁਰ ਚੌਂਕ ‘ਤੇ ਟ੍ਰੈਫਿਕ ਇੰਚਾਰਜ ਏਐੱਸਆਈ ਗੁਰਦੇਵ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਚੈਕਿੰਗ ਕਰ ਰਹੇ ਸਨ ਅਤੇ ਲੋਕਾਂ ਦੇ ਚਲਾਨ ਵੀ ਕਰ ਰਹੇ ਸਨ ਤਾਂ ਮੁਕੰਦਪੁਰ ਸਾਈਡ ਤੋਂ ਇਕ ਬੁਲਟ ਮੋਟਰਸਾਈਕਲ ਆਇਆ ਜੋ ਪਟਾਕੇ ਚਲਾ ਰਿਹਾ ਸੀ, ਟ੍ਰੈਫਿਕ ਪੁਲਿਸ ਨੇ ਉਸ ਨੂੰ ਰੋਕ ਕੇ ਦਸਤਾਵੇਜ਼ ਮੰਗੇ ਪਰ ਉਸ ਨੇ ਬੁਲੇਟ ਮੋਟਰਸਾਈਕਲ ਦੇ ਦਸਤਾਵੇਜ਼ ਦਿਖਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਮਗਰੋਂ ਟਰੈਫ਼ਿਕ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।ਚਲਾਨ ‘ਤੇ ਦਸਤਖਤ ਕਰਨ

ਲਈ ਕਿਹਾ ਤਾਂ ਉਸ ਨੇ ਵੀ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ। ਬੁਲੇਟ ਮਾਲਕ ਉਥੋਂ ਚਲਾ ਗਿਆ ਅਤੇ ਕੁਝ ਸਮੇਂ ਬਾਅਦ ਉਹ ਆਪਣੇ ਹੋਰ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚ ਗਿਆ ਅਤੇ ਏਐਸਆਈ ਟਰੈਫਿਕ ਇੰਚਾਰਜ ਗੁਰਦੇਵ ਸਿੰਘ ਦਾ ਕਾਲਰ ਫੜ ਕੇ ਹਮਲਾ ਕਰ ਦਿੱਤਾ। ਇਸ ਘਟਨਾ ਸਬੰਧੀ ਏਐਸਆਈ ਨੇ ਸਾਰੀ ਘਟਨਾ ਦੀ ਜਾਣਕਾਰੀ ਬੰਗਾ ਦੇ ਡੀਐਸਪੀ ਦਲਜੀਤ ਸਿੰਘ ਖੱਖ ਦੇ ਧਿਆਨ ਵਿੱਚ ਲਿਆਂਦੀ, ਜਿਸ ਉਪਰੰਤ ਉਨ੍ਹਾਂ ਕਿਹਾ ਕਿ ਬੁਲਟ ਮੋਟਰਸਾਈਕਲ ਚਾਲਕਾਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *