ਪਾਕਿਸਤਾਨ ‘ਚ ਦਹਿਸ਼ਤਗਰਦੀ ਹਮਲਾ, ਥਾਣੇ ‘ਤੇ ਸੁੱਟੇ ਗ੍ਰੇਨੇਡ, 10 ਸਿਪਾਹੀਆਂ ਦੀ ਮੌ+ਤ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ‘ਚ ਇਕ ਪੁਲਿਸ ਥਾਣੇ ‘ਤੇ ਹੋਏ ਹਮਲੇ ‘ਚ ਘੱਟੋ-ਘੱਟ 10 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਇਸ ਹਮਲੇ ‘ਚ 6 ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਦਰਬਨ ਤਹਿਸੀਲ ‘ਚ ਤੜਕੇ ਕਰੀਬ 3 ਵਜੇ ਕੁੱਝ ਅਤਿਵਾਦੀਆਂ ਨੇ ਭਾਰੀ ਹਥਿਆਰਾਂ ਨਾਲ ਥਾਣੇ ‘ਤੇ ਹਮਲਾ ਕੀਤਾ।ਪਾਕਿਸਤਾਨ ਦੇ ਸਥਾਨਕ ਮੀਡੀਆ ਮੁਤਾਬਕ ਜ਼ਖਮੀਆਂ ਨੂੰ DHQ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਅਤਿਵਾਦੀਆਂ ਨੇ

ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਅਤੇ ਭਾਰੀ ਗੋਲਾਬਾਰੀ ਨਾਲ ਹਮਲਾ ਕੀਤਾ। ਹਾਲਾਂਕਿ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਪਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਸਾਰੇ ਅਤਿਵਾਦੀ ਫਰਾਰ ਹੋ ਗਏ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿਤੀ ਹੈ। ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।ਸਥਾਨਕ ਅਖਬਾਰ ਨੇ ਹਾਲ ਹੀ ਵਿਚ ਖ਼ਬਰ ਦਿਤੀ ਸੀ ਕਿ ਪਾਕਿਸਤਾਨ ਵਿਚ ਅਤਿਵਾਦੀ ਹਮਲਿਆਂ ਵਿਚ ਵਾਧਾ ਹੋਇਆ ਹੈ। ਇਸ ਸਾਲ ਜਨਵਰੀ ‘ਚ ਘੱਟੋ-ਘੱਟ 93 ਅਤਿਵਾਦੀ ਹਮਲੇ ਹੋਏ, ਜਿਨ੍ਹਾਂ ‘ਚ 90 ਲੋਕ ਮਾਰੇ ਗਏ ਅਤੇ 135 ਦੇ ਕਰੀਬ ਜ਼ਖਮੀ ਹੋਏ। 15 ਵਿਅਕਤੀਆਂ ਨੂੰ ਅਗਵਾ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *