ਪਾਕਿਸਤਾਨ ਤੋਂ ਭਾਰਤ ਆਈ ਏਸ ਜਨਾਨੀ ਨੂੰ ਲੋਹੜੀ ਮੌਕੇ ਦੇਖੋ ਰੱਬ ਨੇ ਦਿੱਤਾ ਅਨਮੋਲ ਤੋਹਫ਼ਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੱਚੇ ਦੀ ਨਾਗਰਿਕਤਾ ਚੇਂਜ ਨਾ ਹੋਵੇ ਇਸ ਕਰਕੇ ਆਪਣੇ ਦੇਸ਼ ਵਿੱਚ ਦੇਣਾ ਚਾਹੁੰਦੀ ਸੀ ਬੱਚੇ ਨੂੰ ਜਨਮ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ।,, ਜੀ ਹਾਂ ਲੁਧਿਆਣਾ ਚ ਪਾਕਿਸਤਾਨ ਦੀ ਮੈਰਿਜ ਨੇ ਬੱਚੀ ਨੂੰ ਜਨਮ ਦਿੱਤਾ। ਉਹ ਸਮਝੌਤਾ ਐਕਸਪ੍ਰੈਸ ਦੇ ਜ਼ਰੀਏ ਆਗਰਾ ਤੋਂ ਲਾਹੌਰ ਜਾ ਰਹੀ ਸੀ ਅਤੇ ਲਾਹੌਰ ਜਾ ਕੇ ਬੱਚੇ ਨੂੰ ਜਨਮ ਦੇਣਾ ਚਾਹੁੰਦੀ ਸੀ ਤਾਂ ਕਿ ਉਸਦੀ ਨਾਗਰਿਕਤਾ ਉਧਰ ਦੀ ਹੋ ਜਾਵੇ। ਪਰ ਜਿਆਦਾ ਡਿਲੀਵਰੀ ਪੇਨ ਹੋਣ ਕਰਕੇ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸਨੇ ਬੱਚੀ ਨੂੰ ਜਨਮ ਦਿੱਤਾ ਐਸਐਮਓ ਮਨਦੀਪ ਸਿੱਧੂ ਤੇ ਡਾਕਟਰ ਨੇ

ਜਾਣਕਾਰੀ ਦਿੰਦਿਆਂ ਕਿਹਾ ਕਿ ਬੱਚੀ ਅਤੇ ਮਾਂ ਦੋਨੋਂ ਸੁਰੱਖਿਅਤ ਨੇ ਉਧਰ ਸੰਵੇਦਨਾ ਟਰਸਟ ਦੇ ਮੁਖੀ ਜੱਜ ਪ੍ਰੀਤ ਨੇ ਕਿਹਾ ਕਿ ਢੰਡਾਰੀ ਨੇੜੇ ਟਰੇਨ ਦੇ ਵਿੱਚ ਇੱਕ ਮਹਿਲਾ ਦੀ ਹਾਲਤ ਖਰਾਬ ਹੋਈ ਜਿਸ ਤੋਂ ਬਾਅਦ ਸਿਵਿਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਨੇ ਬੱਚੀ ਨੂੰ ਜਨਮ ਦਿੱਤਾਕਹਿੰਦੇ ਨੇ ਕੁਝ ਗੱਲਾਂ ਅਜਿਹੀਆਂ ਹੁੰਦੀਆਂ ਨੇ ਜਿੱਥੇ ਸਾਡਾ ਵੱਸ ਨਹੀਂ ਚੱਲਦਾ ਸੋ ਜਦੋਂ ਜਦੋਂ ਸਮਾਂ ਆਉਂਦਾ ਤਾਂ ਬੱਚੇ ਨੇ ਜਨਮ ਉਦੋਂ ਹੀ ਲੈਣਾ ਹੁੰਦਾ ਤਾਂ ਉਹੀ ਹੋਇਆ ਇਸ ਪਾਕਿਸਤਾਨ ਦੀ ਮਹਿਲਾ ਦੇ ਨਾਲ ਜੋ ਕਿ ਚਾਹੁੰਦੀ ਤਾਂ ਕੁਝ ਹੋਰ ਸੀ ਪਰ ਰੱਬ ਨੂੰ ਕੁਝ ਹੋਰ ਮਨਜ਼ੂਰ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *