ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ…

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨੇ ਸ਼ਰਧਾਲੂਆਂ ਲਈ ਵੀਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਵਿੱਚ 21-30 ਜੂਨ 2022 ਤੱਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਾਲਾਨਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ 509 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਾਲ-ਨਾਲ ਬਰਸੀ ਸਮਾਗਮਾਂ ਵਿੱਚ ਸ਼ਾਮਲ

ਹੋਣਗੇ। ਉਹ 21 ਜੂਨ ਨੂੰ ਪਾਕਿਸਤਾਨ ਵਿੱਚ ਦਾਖਲ ਹੋਣਗੇ ਅਤੇ 30 ਜੂਨ, 2022 ਨੂੰ ਭਾਰਤ ਪਰਤਣਗੇ।ਇਸ ਨੂੰ ਲੈ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੱਤੀ ਗਈ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ, ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ 21-30 ਜੂਨ 2024 ਤੱਕ ਪਾਕਿਸਤਾਨ ਵਿੱਚ ਹੋਣ ਵਾਲੀ ਸਾਲਾਨਾ ਬਰਸੀ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ 509 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *