ਪਾਣੀ ਦੀ ਟੈਂਕੀ ‘ਤੇ ਚੜੇ ਕੱਚੇ ਅਧਿਆਪਕ ਬੜੀ ਮੁਸ਼ਕਿਲ ਉਤਾਰੇ ਥੱਲੇ ਭਾਵੁਕ ਹੋਕੇ ਸਰਕਾਰ ਨੂੰ ਕੀਤੀ ਇਹ ਅਪੀਲ਼

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਜਵਾਹਰ ਨਗਰ ਵਿੱਚ ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ ਉੱਪਰ ਚੜ ਗਏ ਹਨ। ਕੱਚੇ ਅਧਿਆਪਕ ਪੱਕਾ ਕਰਨ ਦੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾਂ ਵੱਲੋਂ ਟੱਕੀ ਤੇ ਚੜਨ ਦੀ ਜਾਣਕਾਰੀ ਮਿਲੇਦੀ ਹੀ ਮੌਕੇ ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆ ਹਨ। ਜਿਨ੍ਹਾਂ ਵੱਲੋਂ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਗਈ। ਪਰ ਪ੍ਰਦਰਸ਼ਨਕਾਰੀ ਅਧਿਆਪਰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਏ ਜਾਣ ਦੀ ਮੰਗ ‘ਤੇ ਅੜੇ ਹੋਏ ਹਨ। ਧਰਨੇ ਵਾਲੀ ਥਾਂ ‘ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਹੋਰ

ਅਧਿਆਪਕ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਪਹੁੰਚ ਚੁੱਕੇ ਹਨ।ਧਰਨਾ ਦੇ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਨੇ ਪੱਕਾ ਹਾਲੇ ਤੱਕ ਪੱਕਾ ਨਹੀਂ ਕੀਤਾ ਅਤੇ ਉਹ 6 ਹਜ਼ਾਰ ਰੁਪਏ ਦੀ ਮਾਮੂਲੀ ਜਿਹੀ ਤਨਖਾਹ ‘ਤੇ ਕੰਮ ਕਰਨ ਲਈ ਮਜਬੂਰ ਹਨ। ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਇਹ ਵੀ ਇਲਜ਼ਾਮ ਹੈ, ਕਿ ਕਈ ਵਾਰ ਵਿਭਾਗੀ ਪੱਧਰ ਅਤੇ ਸੀਨੀਅਰ ਅਫਸਰਾਂ ਨਾਲ ਇਹ ਮਿਲ ਚੁੱਕੇ ਹਨ। ਪਰ ਹਰ ਵਾਰ ਉਨ੍ਹਾਂ ਨੂੰ ਲਾਰੇ ਲਗਾ ਦਿੱਤੇ ਜਾਂਦੇ ਹਨ, ਅਧਿਆਪਕਾ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗ ਪੂਰੀਆਂ ਨਹੀਂ ਕੀਤੀ ਜਾਂਦੀ ਉਹ ਟੈਂਕੀ ਤੋਂ ਨਹੀਂ ਉਤਰਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *