ਪ੍ਰੇਮ ਸਬੰਧਾਂ ਦੇ ਚੱਲਦੇ ਕ ਤਲ ਹੋਣ ਦੀ ਖ਼ਬਰ ਸਾਹਮਣੇ ਆਈ। ਮੁਲਜ਼ਮਾਂ ਨੇ ਪਹਿਲਾਂ ਬੂਟੀ ਰਾਮ ਨੂੰ ਸ਼ਰਾਬ ਪਿਲਾਈ। ਸੌਣ ਤੋਂ ਬਾਅਦ ਉਸ ‘ਤੇ ਇੱਟਾਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਕੇ ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਤੋਂ ਬਾਅਦ ਦੋਵਾਂ ਨੇ ਮਿਲ ਕੇ ਘਟਨਾ ਦੇ ਸਬੂਤ ਨਸ਼ਟ ਕਰ ਦਿੱਤੇ। ਸਵੇਰ ਹੁੰਦੇ ਹੀ ਉਸ ਨੇ ਆਪਣੇ ਪਤੀ ਦੀ ਮੌਤ ਦਾ ਡਰਾਮਾ ਰਚ ਕੇ ਲੋਕਾਂ ਅਤੇ ਪੁਲਿਸ ਦੀਆਂ ਅੱਖਾਂ ‘ਚ ਧੂੜ ਸੁੱਟਣ ਦੀ ਕੋਸ਼ਿਸ਼ ਕੀਤੀ। ਦਸੂਹਾ ਪੁਲਿਸ ਨੇ ਹੁਣ ਉਸਦੇ ਫਰਾਰ ਪ੍ਰੇਮੀ ਗੁਰਜੀਤ ਸਿੰਘ ਉਰਫ਼ ਮੋਨੂੰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਅਮਨਦੀਪ ਪਹਿਲਾਂ ਹੀ ਪੁਲਿਸ ਦੀ ਹਿਰਾਸਤ ਵਿੱਚ ਸੀ।ਦੱਸ ਦੇਈਏ ਕਿ ਦਸੂਹਾ ਦੇ ਪਿੰਡ ਕੋਲੀਆਂ ਚ ਇੱਕ ਵਿਅਕਤੀ ਦੇ ਕ ਤਲ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਦਸੂਹਾ ਪੁਲਿਸ ਨੇ ਕੁਝ ਘੰਟਿਆਂ ਵਿੱਚ ਹੀ ਇਸ ਕਤ ਲ ਦਾ ਭੇਤ ਸੁਲਝਾ ਲਿਆ। ਕ ਤਲ ਮ੍ਰਿਤਕ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ। ਦਸੂਹਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਤੇ ਉਸਦੇ ਪ੍ਰੇਮੀ ਗੁਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪਿਛਲੇ ਇੱਕ ਸਾਲ ਤੋਂ ਆਪਣੇ ਪ੍ਰੇਮੀ ਗੁਰਜੀਤ ਸਿੰਘ ਦੇ ਸੰਪਰਕ ਵਿੱਚ ਸੀ। ਇਸ ਬਾਰੇ ਉਸ ਦੇ ਪਤੀ ਨੂੰ ਪਤਾ ਲੱਗਾ। ਪਤੀ ਨੂੰ ਉਨ੍ਹਾਂ ਦੇ ਪਿਆਰ ‘ਚ ਰੁਕਾਵਟ ਬਣਦਾ ਦੇਖ ਕੇ 6 ਤਰੀਕ ਦੀ ਸਵੇਰ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਉਸ ਦੇ ਕਤ ਲ ਦੀ ਸਾਜ਼ਿਸ਼ ਰਚੀ। ਔਰਤ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਪਤਨੀ ਨੇ ਆਪਣੇ ਪ੍ਰੇਮੀ ਨੂੰ ਸ਼ਰਾਬ ਲੈ ਕੇ ਘਰ ਆਉਣ ਲਈ ਕਿਹਾ ਤਾਂ ਜੋ ਉਹ ਆਪਣੇ ਪਤੀ ਨੂੰ ਨੀਂਦ ਦੀਆਂ ਗੋਲੀਆਂ ਦੇ ਸਕੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ