ਪਿਆਰ ‘ਚ ਧੋ ਖੇ ਦਾ ਸ਼ਿ ਕਾਰ ਹੋਈ ਅਸਾਮ ਦੀ ਵਹੀਦਾ,ਪਾਕਿਸਤਾਨ ਦੀ ਜੇਲ੍ਹ ਚ ਰਹਿਣ ਮਗਰੋਂ ਭਾਰਤ ਪਰਤੀ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਬੀਤੇ ਕੱਲ੍ਹ ਪਾਕਿਸਤਾਨ ਤੋਂ ਰਿਹਾਅ ਹੋ ਕੇ ਭਾਰਤ ਦੇ ਆਸਾਮ ਦੀ ਵਸਨੀਕ ਵਹੀਦਾ ਬੇਗਮ ਆਪਣੇ ਪੁੱਤਰ ਫੈਜ਼ ਖਾਨ ਨਾਲ ਅਟਾਰੀ ਬਾਰਡਰ ਰਾਹੀਂ ਅੰਮ੍ਰਿਤਸਰ ਪਹੁੰਚੀ ਸੀ। ਦੱਸ ਦੇਈਏ ਕਿ ਸਾਲ 2022 ‘ਚ ਵਹੀਦਾ ਬੇਗਮ

ਆਪਣੇ ਪ੍ਰੇਮੀ ਅਤੇ 13 ਸਾਲ ਦੇ ਬੇਟੇ ਫੈਜ਼ ਖਾਨ ਨਾਲ ਪਾਕਿਸਤਾਨ ਚਲੀ ਗਈ ਸੀ ਪਰ ਉਸ ਨੂੰ ਨਹੀਂ ਪਤਾ ਸੀ ਕਿ ਉਸ ਦਾ ਪਿਆਰ ਉਸ ਨੂੰ ਧੋਖਾ ਦੇਵੇਗਾ ਅਤੇ ਉਸ ਦਾ ਸ਼ੋਸ਼ਣ ਹੋਵੇਗਾ।ਵਹੀਦਾ ਬੇਗਮ ਨੂੰ ਸਾਲ 2021 ‘ਚ ਫੇਸਬੁੱਕ ਰਾਹੀਂ ਪਾਕਿਸਤਾਨ ਦੇ ਰਹਿਮਾਨ ਜਿਆ ਨਾਲ ਪਿਆਰ ਹੋ ਗਿਆ ਅਤੇ ਕੁਝ ਮਹੀਨਿਆਂ ਦੀ ਗੱਲਬਾਤ ਤੋਂ ਬਾਅਦ ਦੋਹਾਂ ਨੇ ਵਿਆਹ ਕਰਵਾ ਲਿਆ। ਵਿਆਹ ਦੇ ਲਗਭਗ ਡੇਢ ਸਾਲ ਬਾਅਦ ਨਵੰਬਰ 2022 ਵਿੱਚ ਰਹਿਮਾਨ ਜਿਆ ਨੇ ਵਹੀਦਾ ਬੇਗਮ ਨੂੰ ਪਾਕਿਸਤਾਨ ਜਾਣ ਲਈ ਕਿਹਾ ਅਤੇ ਉਹ ਉਸ ਨਾਲ ਜਾਣ ਲਈ ਰਾਜ਼ੀ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *