ਪੀਐਮ ਮੋਦੀ ਨੇ ਲਗਾਈ ਆਸਥਾ ਦੀ ਡੁਬਕੀ,ਦਵਾਰਕਾ ਨਗਰੀ ‘ਚ ਭਗਵਾਨ ਕ੍ਰਿਸ਼ਨ ਨੂੰ ਕੀਤਾ ਨਮਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪ੍ਰਧਾਨ ਮੰਤਰੀ ਨਰਿੰਦਰ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ, ਉੱਥੇ ਹੀ ਪੀਐਮ ਮੋਦੀ ਦੇ ਦੌਰਾ ਦਾ ਦੂਜਾ ਦਿਨ ਕਾਫੀ ਅਹਿਮ ਰਿਹਾ। ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਇੱਥੇ ਦੁਆਰਕਾ ਨੇੜੇ ਅਰਬ ਸਾਗਰ ਵਿੱਚ ਸਕੂਬਾ ਡਾਈਵਿੰਗ ਕੀਤੀ।  ਇਸ ਦੇ ਨਾਲ ਹੀ ਪੀਐਮ ਮੋਦੀ ਦੁਆਰਕਾਧੀਸ਼ ਦੇ ਦਰਸ਼ਨ ਕਰਨ ਤੋਂ ਬਾਅਦ ਪੀਐਮ ਮੋਦੀ ਜਲ ਸੈਨਾ ਦੇ ਜਵਾਨਾਂ ਨਾਲ ਸਕੂਬਾ ਡਾਈਵਿੰਗ ਕਰਨ ਗਏ। ਉਹ ਗੋਮਤੀ ਘਾਟ ‘ਤੇ ਸਥਿਤ ਸੁਦਾਮਾ ਪੁਲ ਨੂੰ ਪਾਰ ਕਰਨ ਤੋਂ ਬਾਅਦ ਪੰਚਕੁਈ ਬੀਚ ਇਲਾਕੇ ‘ਚ ਪਹੁੰਚੇ। ਉਥੋਂ ਕਰੀਬ 2 ਨੌਟੀਕਲ ਮੀਲ ਦੂਰ ਸਮੁੰਦਰ ਵਿੱਚ ਸਕੂਬਾ

ਡਾਈਵਿੰਗ ਦੇ ਲਈ ਗਏ।ਪੀਐਮ ਮੋਦੀ ਨੇ ਸਕੂਬਾ ਡਾਈਵਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਹੋਇਆਂ ਲਿਖਿਆ, ‘ਪਾਣੀ ਵਿੱਚ ਡੁੱਬੀ ਹੋਈ ਦੁਆਰਕਾ ਨਗਰੀ ਵਿੱਚ ਪ੍ਰਾਰਥਨਾ ਕਰਨਾ ਬਹੁਤ ਹੀ ਬ੍ਰਹਮ ਅਨੁਭਵ ਸੀ। ਮੈਨੂੰ ਇਦਾਂ ਮਹਿਸੂਸ ਹੋਇਆ ਜਿਵੇਂ ਮੈਂ ਅਧਿਆਤਮਿਕ ਸ਼ਾਨ ਅਤੇ ਸਦੀਵੀ ਸ਼ਰਧਾ ਦੇ ਇੱਕ ਪ੍ਰਾਚੀਨ ਯੁੱਗ ਨਾਲ ਜੁੜ ਗਿਆ ਹਾਂ। ਭਗਵਾਨ ਸ਼੍ਰੀ ਕ੍ਰਿਸ਼ਨ ਸਾਨੂੰ ਸਾਰਿਆਂ ਨੂੰ ਆਸ਼ੀਰਵਾਦ ਦੇਣ। ਦੱਸ ਦਈਏ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ 5 ਜਨਵਰੀ ਨੂੰ ਲਕਸ਼ਦੀਪ ਵਿੱਚ ਸਮੁੰਦਰ ਵਿੱਚ ਡੁਬਕੀ ਵੀ ਲਾਈ ਸੀ। ਹਾਲਾਂਕਿ ਉਦੋਂ ਉਨ੍ਹਾਂ ਨੇ ਸਨੌਰਕਲਿੰਗ ਕੀਤੀ ਸੀ, ਜਦਕਿ ਇਸ ਵਾਰ ਉਨ੍ਹਾਂ ਨੇ ਸਕੂਬਾ ਡਾਈਵਿੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *