ਪੁਰਾਣੀ ਰੰਜਿ*ਸ਼ ਨੂੰ ਲੈ ਕੇ ਪਿੰਡ ਦੇ ਵਿਅਕਤੀਆਂ ਨੇ ਪਰਿਵਾਰ ਤੇ ਕੀਤਾ ਜਾਨ*ਲੇਵਾ ਹਮ*ਲਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਜਨਾਲਾ ਦੇ ਪਿੰਡ ਦੁਜੋਵਾਲ ਅੰਦਰ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਪਰਿਵਾਰ ਉੱਤੇ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਜਾਨਲੇਵਾ ਹਮ ਲਾ ਕਰ ਦਿੱਤਾ। ਜਿਸ ਦੌਰਾਨ ਪੀੜਿਤ ਪਰਿਵਾਰ ਦੇ ਘਰ ਤੇ ਪਿੰਡ ਦੇ ਕੁਝ ਲੋਕਾਂ ਵੱਲੋਂ ਹਮ ਲਾ ਕਰ ਦਿੱਤਾ ਹਮਲੇ ’ਚ ਘਰ ਦੇ ਬੂਹੇ ਨੂੰ ਬੁਰੀ ਤਰ੍ਹਾਂ ਦਾਤਰ ਨਾਲ ਵੱਢ ਕੇ ਘਰ ਵਿੱਚ ਖੜੀ ਸਕੂਲ ਬੱਸ ਗੱਡੀ ਮੋਟਰਸਾਈਕਲ ਸਮੇਤ ਘਰ ਦੇ ਸਮਾਨ ਦਾ ਬੁਰੀ ਤਰਾਂ ਭੰਨ-ਤੋੜ ਕੀਤੀ ਗਈ।ਹਮਲੇ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਘਰ ਦੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਨਾਲ ਸੱਟਾਂ ਲਗਾ ਕੇ ਜਖਮੀ ਕਰ ਦਿੱਤਾ, ਜਿਨਾਂ ਨੂੰ ਹਸਪਤਾਲ ਵਿੱਚ ਦਾਖਲ

ਕਰਵਾਇਆ ਗਿਆ ਹੈ ਜਿੱਥੇ ਉਹ ਜੇਰੇ ਇਲਾਜ ਹਨ।ਇਸ ਮੌਕੇ ਹਸਪਤਾਲ ਚ ਜੇਰੇ ਇਲਾਜ ਵਿਅਕਤੀਆਂ ਨੇ ਕਿਹਾ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਉਹਨਾਂ ਤੇ ਜਾਨਲੇਵਾ ਤੇਜ ਧਰ ਹਥਿਆਰਾਂ ਨਾਲ ਹ ਮਲਾ ਕਰ ਦਿੱਤਾ ਜਿਸ ਦੌਰਾਨ ਉਹਨਾਂ ਦੇ ਘਰ ਦਾ ਕਾਫੀ ਨੁਕਸਾਨ ਕੀਤਾ ਹੈ। ਅਤੇ ਉਹਨਾਂ ਨੂੰ ਵੀ ਸੱਟਾਂ ਲਗਾਈਆਂ ਹੈ ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਹਨਾਂ ਲੋਕਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *