ਪੁਲਿਸ ਨਾਕੇ ਦੀ ਭਿਆਨਕ ਵੀਡੀਓ! ਨਾਕੇ ‘ਤੇ ਖੜੇ ਥਾਣੇਦਾਰ ਨੂੰ ਤੇਜ਼ ਰਫ਼ਤਾਰ ਕਾਰ ਨੇ ਹਵਾ ‘ਚ ਉਡਾਇਆ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਾਵਾਂ ਵਾਲੇ ਪੱਤਣ ‘ਤੇ ਲਗੇ ਹਾਇਟੈਕ ਨਾਕੇ ‘ਤੇ ਤੇਜ਼ ਰਫਤਾਰ ਕਾਰ ਨੇ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ। ਜਦੋਂ ਪੁਲਿਸ ਮੁਲਾਜ਼ਮ ਨੇ ਕਾਰ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਉਸ ਨੂੰ ਨਾਲ ਹੀ ਘਸੀਟ ਕੇ ਲੈ ਗਿਆ। ਜਿਸ ‘ਤੇ ਪੁਲਿਸ ਮੁਲਾਜ਼ਮ ਡਿਵਾਈਡਰ ‘ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਤੇ ਕਾਰ ਵੀ ਥੋੜ੍ਹੀ ਦੂਰ ਜਾ ਕੇ ਰੁਕ ਗਈ। ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਏਐਸਆਈ ਸੁਰਜੀਤ ਸਿੰਘ ਵੱਜੋਂ ਹੋਈ ਹੈ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ‘ਤੇ ਕਾਰ ਛੱਡ ਕੇ ਫਰਾਰ ਹੋ ਗਿਆ। ਸਾਥੀ ਪੁਲਿਸ ਮੁਲਾਜ਼ਮਾਂ ਨੇ ਏਐਸਆਈ ਸੁਰਜੀਤ ਸਿੰਘ ਨੂੰ

ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਸਾਰੀ ਘਟਨਾ ਦਾ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਏਐਸਆਈ ਦੇ ਉਪਰ ਕਾਰ ਚੜ੍ਹਾਉਣ ਦੀ ਸਾਰੀ ਵਾਰਦਾਤ ਕੈਦ ਹੋ ਗਈ ਹੈ।ਏਐਸਆਈ ਸੁਰਜੀਤ ਸਿੰਘ ਵਾਸੀ ਬਾਜਵਾ ਕਲਾਂ ਜਲੰਧਰ ਦਿਹਾਤ ਪੁਲਿਸ ਵਿੱਚ ਤਾਇਨਾਤ ਹੈ। ਸ਼ਾਹਕੋਟ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਕਾਵਾਂ ਪੱਤਣ ‘ਚ ਹਾਈਟੈਕ ਚੌਕੀ ‘ਤੇ ਉਨ੍ਹਾਂ ਦੀ ਡਿਊਟੀ ਲਗਾਈ ਗਈ। ਜਦੋਂ ਉਸ ਨੇ ਚਿੱਟੇ ਰੰਗ ਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਨੇ ਰੋਕਣ ਦੀ ਬਜਾਏ ਕਾਰ ਭਜਾ ਲਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *