[ad_1]
ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਮੋਗਾ ਪੁਲਿਸ ਥਾਣਾ ਸਦਰ ਨੇ ਧਾਰਾ 420, 447 ਅਤੇ ਪੰਜਾਬ ਰੈਗੂਲੇਸ਼ਨ ਐਕਟ 2013 ਦੇ ਮਾਮਲੇ ਵਿੱਚ 24 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਜਦੋਂ ਪੁਲੀਸ ਨੇ ਪਿੰਡ ਡਰੋਲੀ ਦੇ ਹੀ ਇਸ ਮਾਮਲੇ ਵਿੱਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਤਾਂ ਪੁਲਿਸ ਨੇ ਬਾਕੀ ਭਗੌੜਿਆਂ ’ਤੇ ਅਜਿਹਾ ਦਬਾਅ ਪਾਇਆ ਕਿ 24 ਭਗੌੜਿਆਂ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ। ਇਸ ਮਾਮਲੇ ਵਿੱਚ ਮੋਗਾ ਦੇ ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਗਰੀਬਾਂ ਨੂੰ 5-5
ਮਰਲੇ ਦੇ ਪਲਾਟ ਦਿੱਤੇ ਗਏ ਸਨ, ਪਰ ਉਨ੍ਹਾਂ ਨੇ ਉਹ ਜਗ੍ਹਾ ਛੱਡ ਕੇ ਸ਼ਾਮਲਾਟ ਜ਼ਮੀਨ ’ਤੇ ਮਕਾਨ ਬਣਾ ਲਏ ਹਨ। ਜਿਸ ਕਾਰਨ ਬੀ.ਡੀ.ਪੀ.ਓ ਵੱਲੋਂ 03.01.2013 ਨੂੰ ਤਫਤੀਸ਼ ਕਰਨ ਉਪਰੰਤ 76 ਦੇ ਕਰੀਬ ਵਿਅਕਤੀਆਂ ਖਿਲਾਫ ਧਾਰਾ 420, 447, ਪੰਜਾਬ ਰੈਗੂਲੇਸ਼ਨ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ ਅਤੇ ਇਹ ਭਗੌੜੇ ਹੋ ਗਏ ਸਨ।ਪਰ ਹੁਣ ਪੁਲਿਸ ਨੇ ਇਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਅਤੇ ਇਸ ਮਾਮਲੇ ‘ਚ ਪਹਿਲਾਂ 6 ਲੋਕ ਫੜੇ ਜਾਣ ‘ਤੇ ਪੁਲਿਸ ਨੇ ਦਬਾਅ ਪਾਇਆ ਤਾਂ ਉਨ੍ਹਾਂ ਨੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ। ਜਿਸ ਕਾਰਨ ਇਹਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]