ਪੁਲਿਸ ਨੇ ਹਵਾਲਾ ਦੇ 45 ਲੱਖ ਰੁਪਏ ਸਮੇਤ ਕੀਤਾ ਇੱਕ ਵਿਅਕਤੀ ਕੀਤਾ ਕਾਬੂ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ’ਚ ਪੁਲਿਸ ਹਵਾਲਾ ਰੈਕਟ ਦਾ ਪਰਦਾਫਾਸ਼ ਕੀਤਾ ਹੈ, ਦੱਸਿਆ ਜਾ ਰਿਹਾ ਹੈ 1 ਮਹੀਨੇ ਦੇ ਅੰਦਰ-ਅੰਦਰ ਇਹ ਦੂਜੇ ਰੈਕਟ ਦਾ ਪਰਦਾਫਾਸ਼ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਰਿਆਨੇ ਦਾ ਕੰਮ ਕਰਨ ਵਾਲੇ ਰਮਨ ਕੁਮਾਰ ਕੋਲੋਂ ਹਵਾਲਾ ਦੇ 45 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਮੁੱਖ ਅਫਸਰ ਥਾਣਾ ਘਰਿੰਡਾ ਵੱਲੋ ਗੁਰਜੀਤ ਸਿੰਘ ਉਰਫ ਗੋਪੀ ਵਾਸੀ ਪਿੰਡ ਚੀਚਾ ਥਾਣਾ ਘਰਿੰਡਾ ਨੂੰ 500 ਗ੍ਰਾਮ ਹੈਰੋਇੰਨ ਅਤੇ 50,000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ।ਉਕਤ ਗ੍ਰਿਫਤਾਰ

ਗੁਰਜੀਤ ਸਿੰਘ ਉਰਫ ਗੋਪੀ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਨੂੰ ਜਦ ਚੰਗੀ ਤਰ੍ਹਾ ਖੰਘਾਲਿਆ ਗਿਆ ਤਾਂ ਵੱਡੇ ਪੈਮਾਨੇ ਤੇ ਚੱਲ ਰਹੇ ਹਵਾਲਾ ਰੈਕੇਟ ਦਾ ਪਤਾ ਲੱਗਾ, ਜਿਸ ਸਬੰਧੀ ਗੁਰਜੀਤ ਸਿੰਘ ਉਰਫ ਗੋਪੀ ਨੇ ਦੱਸਿਆ ਕਿ ਵੇਚੀ ਹੋਈ ਹੈਰੋਇੰਨ ਦੇ ਪ੍ਰਾਪਤ ਪੈਸਿਆ ਨੂੰ ਅੱਗੇ ਰਮਨ ਕੁਮਾਰ ਵਾਸੀ ਨਮਕ ਮੰਡੀ ਬਜਾਰ ਥਾਣਾ ਡੀ. ਡਵੀਜਨ ਅੰਮ੍ਰਿਤਸਰ ਨਾਮਕ ਹਵਾਲਾ ਆਪਰੇਟਰ ਨੂੰ ਦਿੰਦਾ ਸੀ। ਜਿਸ ਤੇ ਮੁੱਖ ਅਫਸਰ ਥਾਣਾ ਘਰਿੰਡਾ ਵੱਲੋ ਤੁਰੰਤ ਕਾਰਵਾਈ ਕਰਦਿਆ ਰਮਨ ਕੁਮਾਰ ਉਕਤ ਨੂੰ 45,37,920/- ਰੁਪਏ ਡਰੱਗ ਮਨੀ ਅਤੇ ਇੱਕ ਐਕਟਿਵਾ ਸਕੂਟਰ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *