ਪੁਲਿਸ ਮੁਲਾਜ਼ਮਾਂ ਤੇ ਐਕਸਾਈਜ਼ ਮੁਲਾਜ਼ਮਾਂ ਨਾਲ ਹੋਈ ਕੁੱ ਟਮਾਰ,ਵੱਡੀ ਤਾਦਾਦ ‘ਚ ਲੋਕਾਂ ਨੇ ਬਰਸਾਏ ਇੱਟਾਂ-ਰੋੜੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਰਾਮ ਬਾਗ ਇਲਾਕੇ ਚ ਨਜਾਇਜ਼ ਸ਼ਰਾਬ ਵਿਕਣ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਮਿਲੀ ਜਿਸਤੋਂ ਬਾਅਦ ਐਕਸਾਇਜ਼ ਵਿਭਾਗ ਦੇ ਨਾਲ ਮਿਲਕੇ ਪੁਲਿਸ ਪਾਰਟੀ ਨੇ ਸਾਂਝੀ ਰੇਡ ਕਰ ਦਿੱਤੀ,ਅਚਾਨਕ ਪੁਲਿਸ ਨੂੰ ਦੇਖ ਸ਼ਰਾਬ ਤਸਕਰ ਪੁਲਿਸ ਮੁਲਾਜ਼ਮਾਂ ਮੁਲਾਜ਼ਮਾਂ ਦੇ ਪਿੱਛੇ ਪੈ ਗਏ ਐਨਾਂ ਹੀ ਨਹੀਂ ਰੇਡ ਕਰਨ ਗਏ ਮੁਲਾਜ਼ਮਾਂ ਦੀ ਸ਼ਰਾਬ ਤਸਕਰਾਂ ਨੇ ਫੜ੍ਹਕੇ ਕੁੱਟਮਾਰ ਵੀ ਕੀਤੀ ਹੈ ਅਤੇ ਵਰਦੀ ਵੀ ਪਾੜ ਦਿੱਤੀ ਜੋ ਕੀ ਹੁਣ ਤਸਵੀਰਾਂ ਵਿੱਚ ਦਿਖਾਉਂਦੇ

ਨਜ਼ਰ ਆ ਰਹੇ ਹਨ ਏਸ ਦੌਰਾਨ ਜ਼ਖਮੀ ਹੋਏ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਪੁਲਿਸ ਮੁਲਾਜ਼ਮਾਂ ਦਾ ਕਹਿਣਾ ਐ ਕੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਮੁਲਜ਼ਮਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ,ਹੁਣ ਸਵਾਲ ਇਹ ਉੱਠ ਰਿਹਾ ਕਿ ਜਿਹੜੇ ਨਸ਼ਾ ਤਸਕਰਾਂ ਨੇ ਪੁਲਿਸ ਮੁਲਜ਼ਮ ਨਹੀਂ ਬਖਸੇ ਉਹ ਆਮ ਲੋਕਾਂ ਦਾ ਕੀ ਹਾਲ ਕਰਨਗੇ,ਅਜਿਹੇ ਚ ਪੁਲਿਸ ਪ੍ਰਸ਼ਾਸਨ ਨੂੰ ਸਖਤੀ ਵਰਤਣ ਦੀ ਲੋੜ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *