ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਡਾਂਗਾਂ ਨਾਲ ਕੁੱਟਿਆ ਨੌਜਵਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਫਿਰੋਜ਼ਪੁਰ ਸ਼ਹਿਰ ਦੇ ਵਿਚਕਾਰਲੇ ਬਾਜ਼ਾਰ ‘ਚ ਗੁੰਡਾਗਰਦੀ ਦਾ ਨਾਚ ਸ਼ਰੇਆਮ ਦੇਖਣ ਨੂੰ ਮਿਲਿਆ। ਦੱਸ ਦਈਏ ਕਿ ਬਦਮਾਸ਼ਾਂ ਨੇ ਪੁਲਿਸ ਸਾਹਮਣੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੱਸਿਆ ਜਾ ਰਿਹਾ ਹੈ ਕਿ ਆਮ ਲੋਕ ਵੀ ਉੱਥੇ ਸਨ ਤੇ ਕਈ ਮਿੰਟ ਤੱਕ ਬਦਮਾਸ਼ਾਂ ਵਿਚਾਲੇ ਝੜਪ ਜਾਰੀ ਰਹੀ। ਜੇਕਰ ਮੌਕੇ ਉੱਤੇ ਪੁਲਿਸ ਨਾ ਪਹੁੰਚਦੀ ਤਾਂ

ਕੋਈ ਵੱਡੀ ਘਟਨਾ ਵਾਪਰ ਸਕਦੀ ਸੀ। ਸ਼ਹਿਰ ਦੇ ਲੋਕਾਂ ‘ਚ ਦਹਿਸ਼ਤ ਫੈਲ ਗਈ ਅਤੇ ਕਾਫੀ ਦੇਰ ਤੱਕ ਝੜਪ ਹੁੰਦੀ ਰਹੀ। ਪੁਲਿਸ ਦੀ ਮੌਜੂਦਗੀ ‘ਚ ਲੋਕ ਦਹਿਸ਼ਤ ਦੇ ਮਾਹੌਲ ‘ਚ ਗੁੰਡਾਗਰਦੀ ਨੂੰ ਦੇਖ ਰਹੇ ਹਨ। ਇਹ ਫ਼ਿਰੋਜ਼ਪੁਰ ਦਾ ਗੇੜੀ ਵਾਲਾ ਰਸਤਾ ਹੈ ਅਤੇ ਇੱਥੇ ਸ਼ਾਮ ਸਮੇਂ ਨੌਜਵਾਨ ਅਕਸਰ ਹੀ ਗੇੜੀਆਂ ਮਾਰਦੇ ਰਹਿੰਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਝੜਪ ਆਪਸੀ ਰੰਜਿਸ਼ ਕਾਰਨ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *