ਪੁਲਿਸ ਵਾਲੇ ਦੀ ਗੱਡੀ ‘ਤੇ ਵੱਜੀਆਂ ਗੋਲੀਆਂ! ਬਜ਼ਾਰ ‘ਚ ਸਬਜ਼ੀ ਖ਼ਰੀਦ ਰਿਹਾ ਸੀ ਮੁਲਾਜ਼ਮ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਵਿੱਚ ਗੋਲੀ ਚੱਲਣ ਦੀ ਵਾਰਦਾਤਾਂ ਨਹੀਂ ਰੁਕ ਰਹੀਆ ਹਨ। ਅੱਜ ਤਾਜਾ ਮਾਮਲਾ  ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਆਉਦੇ ਇਲਾਕਾ ਸੁਲਤਾਨਵਿੰਡ ਗੇਟ ਰੌਡ ਦਾ ਹੈ ਜਿਥੇ ਅੱਜ ਦੋ ਗੁੱਟਾਂ ਵਿਚਾਲੇ ਹੋ ਰਹੇ ਝਗੜੇ ਦੌਰਾਨ ਗੋਲੀ ਚਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸਦੇ ਚਲਦੇ ਗੋਲੀ ਡਿਉਟੀ ਤੋਂ ਪਰਤ ਰਹੇ ਪੁਲਿਸ ਮੁਲਾਜਮ ਦੀ ਗੱਡੀ ਦੇ ਸ਼ੀਸ਼ੇ ਵਿੱਚ ਲਗੀ ਹੈ।

ਮੌਕੇ ਉੱਤੇ ਪਹੁੰਚੇ ਏਸੀਪੀ ਸਾਉਥ ਮਨਿੰਦਰਪਾਲ ਸਿੰਘ ਅਤੇ ਐਸ ਐਚ ਉ ਸੁਖਬੀਰ ਸਿੰਘ ਵਲੋ ਮੌਕੇ ਤੇ ਪਹੁੰਚ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਸੰਬਧੀ ਜਾਣਕਾਰੀ ਦਿੰਦਿਆ ਚਸ਼ਮਦੀਦ ਪੁਲਿਸ ਮੁਲਾਜ਼ਮ ਨੇ ਦੱਸਿਆ ਕੀ ਉਹ ਅੰਮ੍ਰਿਤਸਰ ਟ੍ਰੈਫਿਕ ਜੋਨ-3 ਦਾ ਮੁਲਾਜ਼ਮ ਹੈ ਅਤੇ ਡਿਉਟੀ ਤੋਂ ਪਰਤਣ ਮੌਕੇ ਫਰੂਟ ਖਰੀਦ ਕਾਰ ਵਿੱਚ ਸਵਾਰ ਹੋਇਆ ਤਾਂ ਇਹਨੇ ਨੂੰ ਦੋ ਨੋਜਵਾਨ ਆਪਸ ਵਿਚ ਝਗੜ ਰਹੇ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *