[ad_1]
ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਸ਼ਹਿਰ ‘ਚ ਬੁੱਧਵਾਰ ਸ਼ਾਮ ਅਮਲੋਹ ਚੌਕ ਨੇੜੇ ਨੈਸ਼ਨਲ ਹਾਈਵੇ ‘ਤੇ ਪਤੰਗ ਫੜਦਾ ਬੱਚਾ ਪੁਲ ਤੋਂ ਹੇਠਾਂ ਡਿੱਗ ਗਿਆ। ਰਾਹਗੀਰਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ
ਖਤਰੇ ਤੋਂ ਬਾਹਰ ਦੱਸੀ ਹੈ। ਖੰਨਾ ਦਾ ਰਹਿਣ ਵਾਲਾ ਰਾਹੁਲ (8) ਨੈਸ਼ਨਲ ਹਾਈਵੇਅ ਪੁਲ ‘ਤੇ ਪਤੰਗ ਫੜ ਰਿਹਾ ਸੀ। ਉਸ ਦਾ ਧਿਆਨ ਕੱਟੇ ਹੋਏ ਪਤੰਗ ਵੱਲ ਸੀ। ਜਿੱਥੇ ਹਾਦਸਾ ਵਾਪਰਿਆ ਉੱਥੇ ਪੁਲ ਦੀਆਂ ਸਲੈਬਾਂ ‘ਚ ਪਾੜ ਪੈ ਗਿਆ, ਜਿਸ ਕਾਰਨ ਇਹ ਹੇਠਾਂ ਡਿੱਗ ਗਿਆ। ਬੱਚੇ ਨੂੰ ਡਿੱਗਦਾ ਦੇਖ ਕੇ ਨਜ਼ਦੀਕੀ ਖਾਲਸਾ ਆਟੋ ਯੂਨੀਅਨ ਦੇ ਮੈਂਬਰ ਉਸ ਨੂੰ ਆਟੋ ‘ਚ ਸਿਵਲ ਹਸਪਤਾਲ ਲੈ ਗਏ। ਖੁਸ਼ਕਿਸਮਤੀ ਇਹ ਰਹੀ ਕਿ ਇਸ ਦੌਰਾਨ ਬੱਚੇ ਨੂੰ ਕਿਸੇ ਵਾਹਨ ਨੇ ਟੱਕਰ ਨਹੀਂ ਮਾਰੀ, ਜਿਸ ਕਾਰਨ ਕੋਈ ਗੰਭੀਰ ਨੁਕਸਾਨ ਹੋ ਸਕਦਾ ਸੀ। ਬੱਚੇ ਦੇ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ 2 ਦੇ ਐੱਸਐੱਚਓ ਗੁਰਮੀਤ ਸਿੰਘ ਮੌਕੇ ‘ਤੇ ਪੁੱਜੇ ਤੇ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ mਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]