ਪੈਸਿਆਂ ਖ਼ਾਤਿਰ ਕਾਰ ਅੱਗੇ ਪੈ ਗਈ ਪੰਜਾਬਣ ਬੀਬੀ ਪੰਜਾਬਣ ਬੀਬੀ ਤੇ ਲੱਗਿਆ ਬੀਮਾ ਧੋਖਾ ਧੜੀ ਦਾ ਇਲਜ਼ਾਮ

ਨਿਊਜ਼ੀਲੈਂਡ ‘ਚ ਦੁਕਾਨਾਂ ਨੂੰ ਲੁੱ ਟਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ‘ਚ ਪਾਪਾਟੋਏਟੋਏ ਦੀ ਕੋਲਮਾਰ ਰੋਡ ‘ਤੇ ਸਥਿਤ ਪੂਜਾ ਜਿਊਲਰਜ਼ ਦੇ ਮਾਲਕ ਅਤੇ 50 ਸਾਲ ਦੇ ਜਿਊਲਰ ਗੁਰਦੀਪ ਸਿੰਘ ਲੂਥਰ ‘ਤੇ 23 ਜੂਨ ਨੂੰ ਸ਼ਾਮ 5:45 ਵਜੇ ਹਥੌੜੇ ਅਤੇ ਚਾਕੂ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਗਿਆ। ਨਿਊਜ਼ੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਦੇ ਬੁਲਾਰੇ ਦਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮ ਲੇ ਵਿਚ

ਗੁਰਦੀਪ ਦੀ ਖੋਪੜੀ ਟੁੱਟ ਗਈ ਹੈ ਅਤੇ ਉਸ ਦੀ ਸਰਜਰੀ ਕੀਤੀ ਜਾਵੇਗੀ। ਇਹ ਸਰਜਰੀ ਲਗਭਗ 90 ਮਿੰਟ ਤੱਕ ਚੱਲਣ ਦੀ ਉਮੀਦ ਹੈ, ਜੋ ਅੱਜ ਦੁਪਹਿਰ ਨੂੰ ਹੋਣੀ ਹੈ।ਦਲਜੀਤ ਸਿੰਘ ਨੇ ਲੁੱਟ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਹਥੌੜਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਤਿੰਨ-ਚਾਰ ਲੁਟੇਰੇ ਗਹਿਣਿਆਂ ਨਾਲ ਭਰੀ ਦੁਕਾਨ ‘ਚ ਦਾਖਲ ਹੋਏ ਅਤੇ ਗਹਿਣਿਆਂ ਦੇ ਡੱਬੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਗੁਰਦੀਪ ਨੇ ਲੁਟੇਰਿਆਂ ਨੂੰ ਦੁਕਾਨ ਵਿਚ ਦਾਖਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪਹਿਲਾਂ ਉਸ ਦੇ ਸਿਰ ‘ਤੇ ਹਥੌੜੇ ਨਾਲ ਦੋ ਵਾਰ ਵਾਰ ਕੀਤਾ ਗਿਆ ਅਤੇ ਫਿਰ

ਚਾਕੂ ਨਾਲ ਵੀ ਹਮਲਾ ਕੀਤਾ ਗਿਆ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਆਪਣੇ ਪਿਤਾ ਦਾ ਬਚਾਅ ਕਰਨ ਦੀ ਕੋਸ਼ਿਸ਼ ਵਿਚ ਗੁਰਦੀਪ ਦੇ ਬੇਟੇ ਨੇ ਸਟੋਰ ਦੇ ਪਿਛਲੇ ਪਾਸੇ ਤੋਂ ਇੱਕ ਤਲਵਾਰ ਨਾਲ ਆਪਣੇ ਆਪ ਨੂੰ ਹਥਿਆਰਬੰਦ ਕਰ ਲਿਆ, ਪਰ ਉਸ ਦੀ ਮਾਂ ਨੇ ਉਸ ਨੂੰ ਲੁਟੇਰਿਆਂ ‘ਤੇ ਹਮਲਾ ਕਰਨ ਤੋਂ ਰੋਕ ਦਿੱਤਾ। ਸ਼ੁਰੂਆਤੀ CCTV ਫੁਟੇਜ ਤੋਂ ਪਤਾ ਲੱਗਦਾ ਹੈ ਕਿ ਲੁਟੇਰੇ ਪੂਰੇ ਸਟੋਰ ਤੱਕ ਪਹੁੰਚ ਨਹੀਂ ਕਰ ਸਕੇ। ਉਹ ਸਾਹਮਣੇ ਤੋਂ ਤਿੰਨ ਗਹਿਣਿਆਂ ਦੇ ਡੱਬੇ ਚੁੱਕਣ ਵਿਚ ਕਾਮਯਾਬ ਹੋ ਗਏ ਅਤੇ ਦਰਵਾਜ਼ੇ ਅਤੇ ਖਿੜਕੀਆਂ ਟੁੱਟੇ ਹੋਏ ਛੱਡ ਕੇ ਫਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *