ਪੈਸਿਆਂ ਦੇ ਲਾਲਚ ਨੇ ਦੇਖੋ ਕਿਵੇਂ ਫਸਾਇਆ ਕਸੂਤਾ ਆਹ ਬੰਦਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਇਨ੍ਹਾਂ ਤਸਵੀਰਾਂ ਦੇ ਵਿੱਚ ਜੋ ਬੰਦਾ ਖੂੰਡੀ ਦੇ ਸਹਾਰੇ ਤੁਰਿਆ ਆਉਂਦਾ ਹੈ ਇਸਦਾ ਨਾਮ ਬਲਜੀਤ ਸਿੰਘ ਐ ਜੋ ਕਿ ਬਠਿੰਡਾ ਦੇ ਫੂਲ ਵਿਖੇ ਬਤੋਰ ਮਾਲ ਪਟਵਾਰੀ ਤਾਇਨਾਤ ਹੈ ਜਿਸਦੇ ਕਾਰਮਾਨੇ ਸੁਣ ਤੁਸੀ ਵੀ ਗੁੱਸੇ ਨਾਲ

ਲਾਲੋ ਲਾਲ ਹੋ ਜਾਵੋਗੇ,ਇਕ ਪਾਸੇ ਤਾਂ ਨੌਜਵਾਨ ਦਿਹਾੜੀਆਂ ਕਰਕੇ ਆਪਣੇ ਘਰਦਾ ਗੁਜ਼ਾਰਾ ਚਲਾਉਂਦੇ ਹਨ ਪਰ ਏਸ ਪਟਵਾਰੀ ਦੀ ਮੋਟੀ ਤਨਖਾਹ ਨਾਲ ਜਦੋਂ ਢਿੱਡ ਨਾ ਭਰਿਆ ਤਾਂ ਏਸ ਨੇ ਕੋਈ ਜ਼ਮੀਨੀ ਕੰਮ ਕਰਵਾਉਂਣ ਦੇ ਬਦਲੇ ਰਿਸ਼ਵਤ ਮੰਗੀ ਜਿਸਨੂੰ ਵਿਜੀਲੈਸ ਨੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ,,ਵਿਜੀਲੈਂਸ ਅਧਿਕਾਰੀ ਦਾ ਕਹਿਣਾ ਐ ਕੀ ਪਟਵਾਰੀ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਇਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *