ਪੋਲਟਰੀ ਫ਼ਾਰਮ ‘ਚ 800 ਤੋਂ ਵੱਧ ਚੂਚਿਆਂ ਦੀ ਮੌ ਤ

ਫਾਜ਼ਿਲਕਾ ਦੇ ਪਿੰਡ ਘੱਲੂ ਦੇ ਇੱਕ ਪੋਲਟਰੀ ਫਾਰਮ ਵਿੱਚ 800 ਤੋਂ ਵੱਧ ਚੂਚਿਆਂ ਦੀ ਸ਼ੱਕੀ ਹਾਲਾਤ ਵਿੱਚ ਮੌ ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਲਿਆਂਦੀ ਗਈ ਫੀਡ ਵਿੱਚ ਪਹਿਲਾਂ ਚਾਰ, ਫਿਰ 10 ਅਤੇ ਹੁਣ ਰਾਤ ਭਰ 800 ਤੋਂ ਵੱਧ ਚੂਚਿਆਂ ਦੀ ਮੌ ਤ ਹੋ ਚੁੱਕੀ ਹੈ।ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ, ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਆਪਣੇ ਪਿੰਡ ਘੱਲੂ ਵਿਖੇ ਪੋਲਟਰੀ ਫਾਰਮ ਖੋਲ੍ਹਿਆ ਸੀ ਤਾਂ ਕਿ ਉਹ ਇਸ ਰਾਹੀਂ

ਆਪਣਾ ਕਰਜ਼ਾ ਉਤਾਰ ਸਕਣ ਅਤੇ ਰੋਜ਼ੀ-ਰੋਟੀ ਵੀ ਚਲਾ ਸਕਣਗੇ। ਪੋਲਟਰੀ ਫਾਰਮ ਵਿੱਚ ਲਗਭਗ 1020 ਚੂਚੇ ਸਨ।ਪੋਲਟਰੀ ਫਾਰਮ ‘ਚ ਚੂਚਿਆਂ ਨੂੰ ਖੁਆਉਣ ਲਈ ਉਹ ਬੀਤੇ ਦਿਨ ਕਰੀਬ 5 ਕੁਇੰਟਲ ਫੀਡ ਲੈ ਕੇ ਆਏ ਸਨ, ਜਿਸ ਤੋਂ ਬਾਅਦ ਮੁਰਗੀਆਂ ਦੀ ਮੌ ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਪਹਿਲੇ ਦਿਨ ਰਾਤ ਨੂੰ ਫੀਡ ਪਾਈ ਗਈ ਤਾਂ ਅਗਲੇ ਦਿਨ ਸਵੇਰੇ 4 ਚੂਚਿਆਂ ਦੀ ਮੌ ਤ ਹੋ ਗਈ, ਫਿਰ ਦਿਨ ‘ਚ ਵੀ ਅਚਾਨਕ ਚੂਚਿਆਂ ਦੀ ਮੌ ਤ ਹੋਣੀ ਸ਼ੁਰੂ  ਹੋ ਗਈ ਅਤੇ ਦੇਖਦੇ ਹੀ ਦੇਖ 800 ਤੋਂ ਵੱਧ ਚੂਚਿਆਂ ਦੀ ਮੌ ਤ ਹੋ ਗਈ,

ਜਦਕਿ ਬਾਕੀਆਂ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਉਨ੍ਹਾਂ ਦਾ ਕਰੀਬ 7 ਤੋਂ 8 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਉਤੇ ਕਰਜ਼ੇ ਦੇ ਪੰਡ ਹੈ ਅਤੇ ਲੋਕਾਂ ਦਾ ਪੈਸਾ ਦੇਣਾ ਹੈ, ਜਿਸ ਉਤੇ ਉਨ੍ਹਾਂ ਨੇ ਮਾਮਲੇ ਦੀ ਜਾਂਚ ਦੀ ਮੰਗ ਕਰਦੇ ਹੋਏ ਜਿਥੇ ਪੁਲਿਸ ਕੋਲ ਸ਼ਿਕਾਇਤ ਵੀ ਕੀਤੀ ਹੈ ਅਤੇ ਇਨਸਾਫ਼ ਦੀ ਮੰਗ ਵੀ ਕੀਤੀ ਜਾ ਰਹੀ ਹੈ।  ਜਿਸ ‘ਤੇ ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ਪੁਲਿਸ ਕੋਲ ਕੀਤੀ, ਇਨਸਾਫ਼ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *