ਪ੍ਰੇਮੀ ਨਾਲ ਫਰਾਰ ਹੋਈ ਧੀ ਦੇ ਪਿਤਾ ਨੇ ਫਾ ਹਾ ਲੈ ਕੇ ਕਰ ਲਈ ਖੁ ਦ ਕੁਸ਼ੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪ੍ਰੇਮੀ ਨਾਲ ਫਰਾਰ ਹੋਈ ਧੀ ਦੇ ਪਿਤਾ ਨੇ ਲੋਕ ਲਾਜ ਦੇ ਡਰੋਂ ਘਰ ‘ਚ ਫਾ ਹਾ ਲੈ ਕੇ ਖੁ ਦ ਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਉਸ ਨੇ ਆਪਣੀ ਪਤਨੀ ਨੂੰ ਫੋਨ ਕਰਕੇ ਕਿਹਾ ਕਿ ਉਸ ਦੀ ਬੇਟੀ ਨੇ ਉਸ ਨੂੰ ਮੂੰਹ ਵਿਖਾਉਣ ਲਾਇਕ ਨਹੀਂ ਛੱਡਿਆ, ਜਿਸ ਕਾਰਨ ਉਹ ਮੌ ਤ ਨੂੰ ਗਲੇ ਲਗਾ ਰਿਹਾ ਹੈ।ਇਸ ਤੋਂ ਬਾਅਦ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾ ਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਅਤੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਨੇ ਮ੍ਰਿਤਕ ਦੀ ਧੀ ਨੂੰ ਉਸ ਦੇ ਪ੍ਰੇਮੀ ਨਾਲ ਲੱਭ ਲਿਆ। ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਦੋਹਾਂ

ਨੇ ਵਿਆਹ ਕਰਵਾ ਲਿਆ ਹੈ। ਉਸ ਨੇ ਅਦਾਲਤ ਵਿਚ ਉਸੇ ਸਮੇਂ ਵਿਆਹ ਕਰਵਾ ਲਿਆ ਜਦੋਂ ਉਸ ਦੇ ਪਿਤਾ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ। ਹੁਣ ਪੁਲਿਸ ਦੋਵਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰ ਰਹੀ ਹੈ।ਚੌਕੀਮਾਨ ਚੌਕੀ ਇੰਚਾਰਜ ਰਣਧੀਰ ਸਿੰਘ ਮੁਤਾਬਕ ਬੀਤੀ ਐਤਵਾਰ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਰਸਾਲ ਵਿਖੇ ਗੁਰਅਵਤਾਰ ਸਿੰਘ ਨਾਂ ਦੇ ਵਿਅਕਤੀ ਨੇ ਖੁ ਦਕੁਸ਼ੀ ਕਰ ਲਈ ਹੈ। ਜਦੋਂ ਮੌਕੇ ਦੀ ਜਾਂਚ ਕੀਤੀ ਗਈ ਤਾਂ ਮ੍ਰਿਤਕ ਦੀ ਪਤਨੀ ਦਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਲੋਕ-ਲਾਜ ਦੇ ਡਰੋਂ ਖੁ ਦਕੁਸ਼ੀ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *