ਪ੍ਰੇਮੀ ਨਾਲ ਮਿਲਕੇ ਪਤਨੀ ਨੇ ਪਤੀ ਨੂੰ ਕੀਤਾ ਅਗਵਾਅ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਕਸਰ ਗੱਲਾਂ ਸੁਣਿਆ ਕਰਦੇ ਸੀ ਕਿ ਇਸ਼ਕ ਅੰਨਾ ਹੁੰਦਾ ਹੈ। ਹੁਣ ਜੀਰਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਸ਼ਕ ਵਿੱਚ ਅੰਨੀ ਇੱਕ ਮਹਿਲਾ ਵੱਲੋਂ ਆਪਣੇ ਪ੍ਰੇਮੀ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ ਮਾ ਰਨ ਦੀ ਨੀਅਤ ਨਾਲ ਅਗਵਾਹ ਕਰਵਾ ਲਿਆ।ਡੀਐਸਪੀ ਜੀਰਾ ਗੁਰਦੀਪ ਸਿੰਘ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ ਵਿੱਚ ਦੱਸਿਆ ਗਿਆ ਕਿ ਜੀਰਾ ਦੀ ਮੁਹੱਲਾ ਜੱਟਾਂ ਵਾਲਾ ਦੀ ਰਹਿਣ ਵਾਲੀ ਇੱਕ ਔਰਤ ਵੱਲੋਂ ਆਪਣੇ ਪ੍ਰੇਮ ਪ੍ਰਸੰਗਾਂ ਵਿੱਚ ਰੋੜਾ ਬਣਨ ਵਾਲੇ ਪਤੀ ਨੂੰ ਆਪਣੇ ਪ੍ਰੇਮੀ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਮਾਰ

ਦੇਣ ਦੀ ਨੀਅਤ ਨਾਲ ਅਗਵਾਹ ਕਰਵਾ ਕੀਤਾ।ਜਿਉਂ ਹੀ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਪੁਲਿਸ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਦੀ ਪੁੱਛਗਿੱਛ ਦੌਰਾਨ ਔਰਤ ਵੱਲੋਂ ਆਪਣਾ ਗੁਨਾਹ ਵੀ ਕਬੂਲਿਆ ਗਿਆ ਪਰ ਪੁਲਿਸ ਨੇ ਹਾਲੇ ਤੱਕ ਨਾ ਤਾਂ ਅਗਵਾਹ ਕਰਵਾਏ ਗਏ ਵਿਅਕਤੀ ਦਾ ਕੋਈ ਜੋ ਪਤਾ ਲਗਿਆ ਹੈ ਅਤੇ ਨਾ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪੁਲਿਸ ਦੇ ਹੱਥੇ ਚੜੇ ਹਨ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *