ਪ੍ਰੇਮ ਸਬੰਧਾਂ ਦੇ ਚੱਕਰਾਂ ‘ਚ ਘਰੋਂ ਚੁੱਕ ਲਿਆ ਨੌਜਵਾਨ, ਫਿਰ ਕੀਤਾ ਬੇਰਿਹਮੀ ਨਾਲ ਕਤਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਵਿਖੇ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ 24 ਸਾਲ ਦੇ ਨੌਜਵਾਨ ਦਾ ਉਸ ਦੇ ਘਰ ਵਿੱਚੋਂ ਚੁੱਕ ਕੇ ਦਾਤਰ ਮਾਰ ਕੇ ਕਤਲ ਕਰਕੇ ਲਾਸ਼ ਨੂੰ ਭਿਖੀਵਿੰਡ ਦਾਣਾ ਮੰਡੀ ਦੇ ਸਾਹਮਣੇ ਸੁੱਟ ਦਿੱਤੀ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਨੌਜਵਾਨ ਦੀ ਲਾਸ਼ ਲੋਕਾਂ ਨੇ ਦਾਣਾ ਮੰਡੀ ਦੇ ਸਾਹਮਣੇ ਪਈ ਵੇਖੀ ਤਾਂ ਉਹਨਾਂ ਵੱਲੋਂ ਤੁਰੰਤ ਥਾਣਾ ਭਿੱਖੀਵਿੰਡ ਪੁਲਿਸ ਨੂੰ ਸੂਚਿਤ ਕੀਤਾ ਗਿਆ। ਉੱਧਰ ਮੌਕੇ ਉੱਤੇ ਪਹੁੰਚੀ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ

ਹੈ। ਇਸ ਸਬੰਧੀ ਜਾਣਕਾਰੀ ਦੇਣ ਦੇ ਹੋਏ ਮ੍ਰਿਤਕ ਨੌਜਵਾਨ ਸਤਨਾਮ ਸਿੰਘ ਉਰਫ ਘੁੱਲਾ ਪੁੱਤਰ ਮੇਜਰ ਸਿੰਘ ਵਾਸੀ ਚੇਲਾ ਕਲੋਨੀ ਭਿਖੀਵਿੰਡ ਦੇ ਜੀਜੇ ਗੁਰਦਿੱਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਬੀਤੀ ਦੇਰ ਰਾਤ ਘਰ ਵਿੱਚ ਆਪਣੀ ਭਾਬੀ ਅਤੇ ਛੋਟੇ ਬੱਚੇ ਸਨ ਅਤੇ ਦੇਰ ਰਾਤ 12 ਵਜੇ ਦੇ ਕਰੀਬ ਜਦੋਂ ਘਰ ਦਾ ਬੂਹਾ ਖੜਕਿਆ ਤਾਂ ਸਤਨਾਮ ਸਿੰਘ ਨੇ ਉੱਠ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਸਤਨਾਮ ਸਿੰਘ ਦੀ ਧੌਣ ਵਿੱਚ ਦਾਤਰ ਮਾਰ ਦਿੱਤਾ ਗਿਆ ਅਤੇ ਉਸ ਨੂੰ ਅਗਵਾ ਕਰਕੇ ਉੱਥੋਂ ਲੈ ਗਏ। ਇਸ ਤੋਂ ਬਾਅਦ ਅੱਜ ਫੋਨ ਆਇਆ ਕਿ ਤੁਹਾਡੇ ਨੌਜਵਾਨ ਦੀ ਲਾਸ਼ ਮੰਡੀ ਦੇ ਸਾਹਮਣੇ ਪਈ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *