ਪੰਜਾਬੀ ਗਾਇਕ RESHAM SINGH ANMOL ਨੇ ਫਿਰ ਜਿੱਤਿਆ ਲੋਕਾਂ ਦਾ ਦਿਲ – Latest Update

[ad_1]

ਪੰਜਾਬ ‘ਚ ਇਨ੍ਹੀਂ ਦਿਨੀਂ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ। ਕਿਸਾਨ ਆਪਣੀ ਕਣਕ ਦੀ ਫ਼ਸਲ ਵੱਢ ਕੇ ਮੰਡੀਆਂ ‘ਚ ਪਹੁੰਚਾ ਰਹੇ ਹਨ । ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ (Resham Singh Anmol) ਜਿੱਥੇ ਗਾਇਕ ਹੈ, ਉੱਥੇ ਹੀ ਇੱਕ ਕਾਮਯਾਬ ਕਿਸਾਨ ਵੀ ਹਨ । ਉਹ ਆਪਣੇ ਖੇਤਾਂ ‘ਚ ਖੁਦ ਵਾਹੀ ਕਰਦੇ ਹਨ ਅਤੇ ਫਸਲਾਂ ਉਗਾਉਂਦੇ ਹਨ । ਉਹਨਾਂ ਦੇ ਖੇਤਾਂ ‘ਚ ਵੀ ਵਾਢੀ ਚੱਲ  ਰਹੀ  ਹੈ । ਗਾਇਕ ਖੁਦ ਕੰਬਾਈਨ ਦੇ ਰਾਹੀਂ ਫਸਲ ਵਢਾਉਂਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਗੁਰੁ ਸਾਹਿਬਾਨ ਦੇ ਫਰਮਾਨ ਮੁਤਾਬਕ ਆਪਣੀ ਫ਼ਸਲ ਚੋਂ ਕੁਝ ਹਿੱਸਾ ਗਰੀਬਾਂ ਨੂੰ

ਵੀ ਵੰਡਦੇ ਹੋਏ ਨਜ਼ਰ ਆ ਰਹੇ ਹਨ ।ਦੱਸ ਦਈਏ ਕਿ ਕਣਕ ਦੀ ਵਾਢੀ ਤੋਂ ਬਾਅਦ ਕਈ ਗਰੀਬ ਤੇ ਜ਼ਰੂਰਤਮੰਦ ਲੋਕ ਅਕਸਰ ਖੇਤਾਂ ਚੋਂ ਕਣਕ ਦੇ ਸਿੱਟੇ ਚੁਗਣ ਦੇ ਲਈ ਆਉਂਦੇ ਹਨ ।ਪਰ ਰੇਸ਼ਮ ਸਿੰਘ ਅਨਮੋਲ ਹਮੇਸ਼ਾ ਅਜਿਹੇ ਲੋਕਾਂ ਦੇ ਲਈ ਅੱਗੇ ਆਉਂਦੇ ਹਨ।  ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਖੇਤਾਂ ‘ਚ ਆਈਆਂ ਗਰੀਬ ਤੇ ਮਜ਼ਦੂਰ ਕੁੜੀਆਂ ਨੂੰ ਆਪਣੇ ਹੱਥੀਂ ਕਣਕ ਦਿੰਦਾ ਹੋਏ ਨਜ਼ਰ ਆ ਰਹੇ ਹਨ ।

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।ਰੇਸ਼ਮ ਸਿੰਘ ਅਨਮੋਲ ਦੇ ਇਸ ਉਪਰਾਲੇ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ। ਇੱਕ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ‘ਦਿਲ ਜਿੱਤ ਹੈ ਅਨਮੋਲ ਸਿਓਂ, ਦਰਿਆ ਦਿਲੀ ਸਿਰਫ਼ ਗੀਤਾਂ ਵਾਲਾ ਜੱਟ ਹੀ ਨਹੀਂ, ਅਸਲੀਅਤ ‘ਚ ਜੱਟਾ ਵਾਲਾ ਜੇਰਾ ਵੀ ਹੈ’।ਇੱਕ ਹੋਰ ਨੇ ਲਿਖਿਆ ‘ਇਹੀ ਹੁੰਦੀ ਆ ਅਸਲੀ ਇਨਸਾਨੀਅਤ, ਬੰਦਾ ਪੈਸੇ ਤੋਂ ਨਹੀਂ ਦਿਲੋਂ ਅਮੀਰ ਹੋਣਾ ਚਾਹੀਦਾ’।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *