[ad_1]
ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਪੰਜਾਬੀਆਂ ਦੀ ਚੜ੍ਹਾਈ ਅਤੇ ਟੌਰ ਦੀਆਂ ਵੀਡੀਓਜ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਦੇਖ ਕੇ ਲੋਕ ਵੀ ਹੈਰਾਨ ਹੋ ਜਾਂਦੇ ਹਨ
https://www.youtube.com/watch?v=ZnLwlcHRFzs
ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵੀਡੀਓ ਨੂੰ ਕਿ ਲੋਕਾਂ ਵੱਲੋਂ ਬਹੁਤ ਜਿਆਦਾ ਪਸੰਦ ਵੀ ਕੀਤਾ ਜਾ ਰਿਹਾ ਹੈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਨੌਜਵਾਨ ਜੋ ਕਿ ਜਹਾਜ ਵਿੱਚ ਸਫਰ ਕਰ ਰਿਹਾ ਹੁੰਦਾ ਹੈ ਤਾਂ ਉਹ ਏਅਰ ਹੋਸਟੇਜ ਔਰਤ ਨੂੰ ਕਹਿੰਦਾ ਹੈ ਕਿ ਉਸਦੀ ਪੱਗ ਦੀ ਪੂਣੀ ਕਰਵਾ ਦਿੱਤੀ ਜਾਵੇ ਕਿਉਂਕਿ ਜਹਾਜ ਜਲਦੀ ਹੀ ਲੈਂਡ ਕਰਨ ਵਾਲਾ ਹੁੰਦਾ ਹੈ। ਅਤੇ ਬਾਅਦ ਵਿੱਚ ਏਅਰ ਹੋਸਟੇਜ ਪੱਗ ਦੀ ਪੂਣੀ ਕਰਾਉਂਦੀ ਵੀ ਨਜ਼ਰ ਆ ਰਹੀ ਹੈ
ਤੁਸੀਂ ਵੀ ਇੱਕ ਵਾਰ ਇਸ ਗੁਰਸਿੱਖ ਵੀਰ ਦੀ ਇਹ ਵੀਡੀਓ ਜਰੂਰ ਦੇਖੋ ਅਤੇ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ
[ad_2]