ਪੰਜਾਬ ‘ਚ ਅਗਲੇ 3 ਦਿਨ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਹੁਣੇ-ਹੁਣੇ ਜਾਰੀ ਕੀਤਾ ਤਾਜ਼ਾ Alert

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਲੋਕਾਂ ਨੇ ਇੰਨੀਂ ਤਿੱਖੀ ਗਰਮੀ ਦੇ ਵਿੱਚ ਜਾ ਕੇ ਲੋਕ ਸਭਾ ਚੋਣਾਂ ਦੇ ਲਈ ਵੋਟਿੰਗ ਕੀਤੀ। ਚੋਣਾਂ ਦੇ ਅਖੀਰਲੇ ਪੜਾਅ ਦੇ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਈ। ਕੁੱਝ ਸਮੇਂ ਪਹਿਲਾਂ ਹੀ ਵੋਟਿੰਗ ਦਾ ਸਮਾਂ ਖਤਮ ਹੋ ਗਿਆ ਹੈ। ਵੋਟਿੰਗ ਦੇ ਸਮੇਂ ਦੇ ਖਤਮ ਹੋਣ ਦੇ ਨਾਲ ਹੀ ਮੌਸਮ ਕੁੱਝ ਸੁਹਾਵਨਾ ਹੋ ਗਿਆ। ਕਈ ਥਾਵਾਂ ਉੱਤੇ ਮੀਂਹ ਪੈਣਾ ਸ਼ੁਰੂ ਹੋ ਗਿਆ। ਪਟਿਆਲਾ ਦੇ ਵਿੱਚ ਹਲਕੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਹਿਸੂਸ ਹੋ ਰਹੀ ਹੈ। ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਪੰਜਾਬ ਦੇ ਕੁੱਝ ਇਲਾਕਿਆਂ ਦੇ

ਵਿੱਚ ਮੀਂਹ ਪੈ ਰਿਹਾ ਹੈ।ਦੱਸ ਦਈਏ ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੋਈ ਸੀ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਮੁਕਤਸਰ ਤੇ ਬਠਿੰਡਾ ਵਿੱਚ ਕੁੱਝ ਥਾਵਾਂ ਉੱਤੇ ਤੇਜ਼ ਹਵਾਵਾਂ ਚੱਲੀਆਂ।ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਨਾਲ 2 ਜੂਨ ਨੂੰ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ਵਿਚ ਤਾਪਮਾਨ ਵਿੱਚ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *