ਪੰਜਾਬ ‘ਚ ਗਰਮੀ ਨੂੰ ਲੈ ਕੇ ਔਰੇਂਜ ਅਲਰਟ, ਚੱਲਣਗੀਆਂ ਗਰਮ ਹਵਾਵਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿੱਚ ਲਗਾਤਾਰ ਗਰਮੀ ਦਾ ਪ੍ਰਕੋਪ ਵੇਖਣ ਨੂੰ ਮਿਲ ਰਿਹਾ ਹੈ। ਤੱਪਦੀ ਗਰਮੀ ਕਰਕੇ ਲੋਕ ਪਰੇਸ਼ਾਨ ਹਨ ਅਤੇ ਟੈਂਪਰੇਚਰ ਮੁੜ ਤੋਂ 42 ਡਿਗਰੀ ਤੱਕ ਪਹੁੰਚ ਗਏ ਹਨ। ਮੌਸਮ ਵਿਭਾਗ ਵੱਲੋਂ ਲਗਾਤਾਰ ਚੱਲ ਰਹੀਆਂ ਗਰਮ ਹਵਾਵਾਂ ਦੇ ਮੱਦੇਨਜ਼ਰ ਪੰਜਾਬ ਭਰ ਦੇ ਵਿੱਚ ਆਉਂਦੇ ਦੋ ਦਿਨ ਤੱਕ ਤੱਪਦੀ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਔਰੈਂਜ ਐਲਰਟ ਵੀ ਜਾਰੀ ਕੀਤਾ ਗਿਆ ਹੈ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਹੈ

ਕਿ ਫਿਲਹਾਲ ਰਾਹਤ ਦੀ ਕੋਈ ਉਮੀਦ ਨਹੀਂ ਹੈ। ਆਉਣ ਵਾਲੇ ਦਿਨਾਂ ਅੰਦਰ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ। ਉਹਨਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਵੀ ਟੈਂਪਰੇਚਰ ਜ਼ਿਆਦਾ ਚੱਲ ਰਿਹਾ ਹੈ। ਇਸ ਤੋਂ ਇਲਾਵਾ ਮਈ ਮਹੀਨਾ ਅਤੇ ਜੂਨ ਦੇ ਪਹਿਲੇ ਦੋ ਹਫਤੇ ਪੂਰੀ ਤਰ੍ਹਾਂ ਸੁੱਕੀ ਗਰਮੀ ਹੋਈ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ ਮਈ ਅਤੇ ਜੂਨ ਮਹੀਨੇ ਦੇ ਵਿੱਚ ਚੰਗੀ ਬਾਰਿਸ਼ ਹੋਈ ਸੀ ਪਰ ਇਸ ਵਾਰ ਬਾਰਿਸ਼ ਦੇ ਕੋਈ ਆਸਾਰ ਨਹੀਂ ਹਨ। ਜਿਸ ਕਰਕੇ ਗਰਮੀ ਜਿਆਦਾ ਵੱਧ ਰਹੀ ਹੈ। ਹਾਲਾਂਕਿ ਉਹਨਾਂ ਕਿਹਾ ਕਿ ਅਜਿਹੀ ਗਰਮੀ ਮੌਨਸੂਨ ਚੰਗਾ ਰਹਿਣ ਲਈ ਕਾਫੀ ਲਾਹੇਵੰਦ ਹੈ, ਪਰ ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਰੂਰ ਗਰਮੀ ਤੋਂ ਧਿਆਨ ਰੱਖਣ ਕਿਉਂਕਿ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *