ਪੰਜਾਬ ‘ਚ ਟਰੈਕਟਰਾਂ ਦੀ ਰੇਸ ਦੌਰਾਨ ਵੱਡਾ ਹਾਦ ਸਾ, ਟਰੈਕਟਰ ਬੇਕਾਬੂ ਹੋ ਕੇ ਦਰਸ਼ਕਾਂ ਦੀ ਭੀੜ ‘ਚ ਵੜਿਆ,

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ‘ਚ ਟਰੈਕਟਰਾਂ ਨਾਲ ਸਟੰਟ ਅਤੇ ਰੇਸ ‘ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਪਹਿਲਾਂ ਵੀ ਅਜਿਹੇ ਕੁਝ ਹਾਦਸੇ ਵਾਪਰ ਚੁੱਕੇ ਹਨ। ਪਰ ਲੋਕ ਅਜੇ ਵੀ ਆਪਣੀ ਹਰਕਤ ਤੋਂ ਬਾਜ਼ ਨਹੀਂ ਆ ਰਹੇ ਹਨ। ਹੁਣ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿੱਥ ਟਰੈਕਟਰਾਂ ਦੀ ਰੇਸ ਚੱਲ ਰਹੀ ਸੀ। ਰੇਸ ਵਿੱਚ ਇਕ ਟਰੈਕਟਰ ਦਰਸ਼ਕਾਂ ਵਿਚ ਜਾ ਵੜਿਆ, ਜਿਸ ਕਾਰਨ ਤਿੰਨ-ਚਾਰ ਬੱਚੇ ਜ਼ਖਮੀ ਹੋ ਗਏ। ਇਸ ਤੋਂ ਬਾਅਦ ਡੀਐਸਪੀ ਫਗਵਾੜਾ ਨੇ ਮੌਕੇ ’ਤੇ ਪਹੁੰਚ ਕੇ ਤਿੰਨ ਟਰੈਕਟਰਾਂ ਨੂੰ ਕਾਬੂ ਕਰਕੇ ਚਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਬਾਕੀ ਵਿਅਕਤੀਆਂ ਦੀ ਭਾਲ

ਜਾਰੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਟਰੈਕਟਰਾਂ ਦੀ ਰੇਸ ਚੱਲ ਰਹੀ ਸੀ ਅਤੇ ਇਸ ਦੌਰਾਨ ਹਾਦਸਾ ਵਾਪਰ ਗਿਆ। ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚ ਕੇ ਚਾਰ ਵਿਅਕਤੀਆਂ ਨੂੰ ਤਿੰਨ ਟਰੈਕਟਰਾਂ ਸਮੇਤ ਕਾਬੂ ਕਰ ਲਿਆ ਅਤੇ ਬਾਕੀਆਂ ਨੂੰ ਕਾਬੂ ਕਰ ਰਹੇ ਹਾਂ। ਇਸ ਘਟਨਾ ‘ਚ ਤਿੰਨ ਬੱਚੇ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਅਜਿਹਾ ਕਰਨਾ ਸਮਾਜ ਲਈ ਖ਼ਤਰਨਾਕ ਹੈ, ਇਸ ਲਈ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੀ ਗਲਤੀ ਦੁਬਾਰਾ ਨਾ ਕਰਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *