ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਅੱਜ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸਵੇਰੇ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਦਲ ਛਾਏ ਹੋਏ ਹਨ ਅਤੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ 24 ਤੋਂ 29 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਿੱਚ ਗਰਜ਼-ਤੂਫ਼ਾਨ
ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਕੱਲ ਯਾਨੀ 25 ਮਾਰਚ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ/ਬਰਫ਼ਬਾਰੀ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੇ ਅਨੁਸਾਰ, 24 ਤੋਂ 26 ਮਾਰਚ ਦੇ ਦੌਰਾਨ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਗਰਜ ਨਾਲ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 26 ਤੋਂ 29 ਮਾਰਚ, 2024 ਦੌਰਾਨ ਪੱਛਮੀ ਹਿਮਾਲਿਆ ਖੇਤਰ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ