ਪੰਜਾਬ ‘ਚ ਬਦਲੇਗਾ ਮੌਸਮ ! IMD ਨੇ ਜਾਰੀ ਕੀਤੀ ਨਵੀਂ ਰਿਪੋਰਟ, ਜਾਣੋ ਕੀ ਹੋਵੇਗਾ ਤੁਹਾਡੇ ਮੌਸਮ ਦਾ ਹਾਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ‘ਚ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹਿਮਾਚਲ ‘ਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਠੰਡ ਵੱਧ ਗਈ ਹੈ। ਇਸ ਕਾਰਨ ਪੰਜਾਬ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੀ। ਹਾਲਾਂਕਿ ਦੁਪਹਿਰ ਵੇਲੇ ਧੁੱਪ ਨਿਕਲਣ ਕਾਰਨ ਪਾਰਾ 2 ਡਿਗਰੀ ਤੱਕ ਹੇਠਾਂ ਡਿੱਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ 4-5 ਦਿਨਾਂ ਦੌਰਾਨ ਮੌਸਮ ਖ਼ੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ। 25 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ ਪਰ ਇਸ ਦਾ ਮੈਦਾਨੀ ਇਲਾਕਿਆਂ ‘ਚ ਜ਼ਿਆਦਾ ਅਸਰ ਨਹੀਂ ਦਿਖੇਗਾ। ਪੰਜਾਬ ‘ਚ ਆਉਣ

ਵਾਲੇ 3 ਦਿਨ ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ 27 ਫਰਵਰੀ ਨੂੰ ਹਿਮਾਚਲ ‘ਚ ਵੈਸਟਰਨ ਡਿਸਟਰਬੈਂਸ ਸਰਗਰਮ ਰਹੇਗਾ। ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ‘ਚ ਵੱਧ ਤੋਂ ਵੱਧ ਤਾਪਮਾਨ 22.0 ਅਤੇ ਘੱਟੋ-ਘੱਟ ਤਾਪਮਾਨ 6.8 ਦਰਜ ਕੀਤਾ ਗਿਆ। ਇਸੇ ਤਰ੍ਹਾਂ ਗੁਰਦਾਸਪੁਰ ‘ਚ ਵੱਧ ਤੋਂ ਵੱਧ ਤਾਪਮਾਨ 24.5 ਅਤੇ ਘੱਟੋ-ਘੱਟ ਤਾਪਮਾਨ 7.5, ਪਠਾਨਕੋਟ ‘ਚ ਵੱਧ ਤੋਂ ਵੱਧ ਤਾਪਮਾਨ 23.6 ਅਤੇ ਘੱਟੋ-ਘੱਟ ਤਾਪਮਾਨ 9.1, ਰੋਪੜ ‘ਚ ਵੱਧ ਤੋੰ ਵੱਧ ਤਾਪਮਾਨ 22.2 ਅਤੇ ਘੱਟੋ-ਘੱਟ ਤਾਪਮਾਨ 10.0, ਜਦੋਂ ਕਿ ਫਿਰੋਜ਼ਪੁਰ ‘ਚ ਵੱਧ ਤੋਂ ਵੱਧ ਤਾਪਮਾਨ 23.5 ਅਤੇ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *