ਪੰਜਾਬ ‘ਚ ਵਿਗੜੇਗਾ ਮੌਸਮ, ਭਾਰੀ ਮੀਂਹ ਦਾ ਅਲਰਟ, ਕਿਤੇ ਜਾਣਾ ਹੈ ਤਾਂ ਸੋਚ-ਸਮਝ ਕੇ ਬਣਾਓ ਪਲਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ‘ਚ ਮੌਸਮ ਨੂੰ ਲੈ ਕੇ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ 17 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਬਸੰਤ ਰੁੱਤ ਦਾ ਪਹਿਲਾ ਭਾਰੀ ਮੀਂਹ 18 ਅਤੇ 19 ਫਰਵਰੀ ਨੂੰ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਬੱਦਲ ਛਾਏ ਰਹਿ ਸਕਦੇ ਹਨ ਅਤੇ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 14

ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹੇਗਾ ਅਤੇ 15 ਫਰਵਰੀ ਨੂੰ ਕਈ ਜ਼ਿਲ੍ਹਿਆਂ ‘ਚ ਹਲਕਾ ਮੀਂਹ ਪੈ ਸਕਦਾ ਹੈ, ਜਿਸ ਤੋਂ ਬਾਅਦ 18 ਅਤੇ 19 ਤਾਰੀਖ਼ ਨੂੰ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ ਕਿਉਂਕਿ ਮੈਦਾਨੀ ਇਲਾਕਿਆਂ ‘ਚ ਮੀਂਹ ਤੋਂ ਪਹਿਲਾਂ ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਹੋਵੇਗੀ, ਜਿਸ ਕਾਰਨ ਠੰਡ ਹੋਰ ਵੀ ਜ਼ਿਆਦਾ ਵਧੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *