ਪੰਜਾਬ ‘ਚ NIA ਦਾ ਵੱਡਾ ਐਕਸ਼ਨ, ਆਟਾ ਚੱਕੀ ਚਲਾਉਣ ਵਾਲੇ ਦੇ ਘਰ ਰੇਡ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ

ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *