ਲੁਧਿਆਣਾ ਦਾ ਦੱਖਣੀ ਹਲਕਾ ਗੁੰ ਡਿਆਂ ਦੇ ਗੜ੍ਹ ਬਣਦਾ ਜਾ ਰਿਹਾ ਇਸਦੀ ਗਵਾਹੀ ਭਰਦੀਆਂ ਇਹ ਤਸਵੀਰਾਂ ਹਲਕਾ ਦੱਖਣੀ ਦੇ ਅਧੀਨ ਪੈਂਦੇ ਗਿਆਨ ਚੰਦ ਨਗਰ ਮਾਰਕਿਟ ਤੋਂ ਸਾਹਮਣੇ ਆਈਆਂ ਹਨ,ਫਿਲਹਾਲ ਤਾਂ ਸਥੀਤੀ ਆਮ ਹੀ ਨਜ਼ਰ ਆ ਰਹੀ ਪਰ ਅੱਗੇ ਜੋ ਸੀਨ ਤੁਹਾਨੂੰ ਦਿਖਾਉਂਣ ਜਾ ਰਹੇ ਹਾਂ ਉਹ ਦੇਖ ਤੁਸੀ ਸੋਚਣ ਲਈ ਮਜ਼ਬੂਰ ਹੋ ਜਾਵੋਂਗੇ ਕੀ ਇਹ ਪੰਜਾਬ ਦੀ ਨੌਜਵਾਨੀ ਕਿੱਧਰ ਜਾ ਰਹੀ ਹੈ,ਹੁਣ ਦੇਖੋ ਨੌਜਵਾਨ ਮੁੰਡੇ ਹ ਥਿਆਰ ਲੈਕੇ ਦੁਕਾਨ
ਵਿੱਚ ਦਾਖਲ ਹੋ ਚੁੱਕੇ ਹਨ ਦਰਸਲ ਇਹ ਮੁੰਡੇ ਏਸ ਇਲਾਕੇ ਚ ਉਹ ਕੰਮ ਕਰਨ ਲੱਗੇ ਹਨ ਜੋ ਗੁੰਡੇ ਲੋਕ ਫਿਲਮਾਂ ਵਿੱਚ ਕਰਦੇ ਹਨ ਜੀ ਹਾਂ ਅਸੀ ਗੱਲ ਕਰ ਰਹੇ ਹਾਂ ਹਫਤਾ ਵਸੂਲੀ ਦੀ ਇਹ ਮੁੰਡੇ ਤੇਜ਼ਧਾਰ ਹ ਥਿਆਰਾਂ ਦੀ ਨੋਕ ਤੇ ਦੁਕਾਨਦਾਰਾਂ ਤੋਂ ਚਿੱਟੈ ਦਿਨੀ ਹਫਤਾ ਮੰਗ ਰਹੇ ਸਨ ਪਰ ਦੁਕਾਨਦਾਰਾਂ ਨੇ ਉਸਦਾ ਵਿਰੋਧ ਕੀਤਾ ਤਾਂ ਮੁੰਡਿਆਂ ਨੇ ਗੁੰ ਡਾਗਰਦੀ ਦੀਆਂ ਹੱਦਾਂ ਪਾਰ ਕਰ ਦਿੱਤੀਆਂ ਜਿਸਤੋਂ ਬਾਅਦ ਪੂਰੇ ਦੱਖਣੀ ਹਲਕੇ ਦੇ ਲੋਕ ਸਹਿਮ ਉਡੇ ਤੇ ਪੂਰੇ ਇਲਾਕੇ ਦੀ ਸ਼ਾਂਤੀ ਭੰਗ ਹੋ ਗਈ ਏਸ ਬਾਬਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏਸ ਇਲਾਕੇ ਦੇ ਮੋਹਤਵਾਰ ਸੰਦੀਪ ਸ਼ੁਕਲਾ ਨੇ ਪ੍ਰਸ਼ਾਸਨ ਅੱਗੇ ਇਨ੍ਹਾਂ ਨੱਥ ਪਾਉਂਣ ਦੀ
ਗੁਹਾਰ ਲਗਾਈ ਹੈ,,, ਉਧਰ ਜਦੋਂ ਮੌਕੇ ਤੇ ਪੁਲਿਸ ਪਹੁੰਚੀ ਤਾਂ ਐਨੇ ਨੂੰ ਬਦਮਾਸ਼ ਨੌਜਵਾਨ ਫਰਾਰ ਹੋ ਗਏ,ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਕੀ ਪੁਲਿਸ ਮਾਮਲਾ ਦੀ ਕਾਰਵਾਈ ਸ਼ੁਰੂ ਕਰਨ ਬਾਰੇ ਆਖਿਆ ਗਿਆ ਪਰ ਮੀਡੀਆ ਦੇ ਕੈਮਰੇ ਅੱਗੇ ਪੁਲਿਸ ਅਫਸਰਾਂ ਨੇ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ,ਅਜਿਹੇ ਚ ਦੇਖਣਾ ਹੋਵੇਗਾ ਕੀ ਫਰਾਰ ਹੋਏ ਨੌਜਵਾਨਾਂ ਨੂੰ ਪੁਲਿਸ ਕਦੋਂ ਤਕ ਫੜ੍ਹਕੇ ਸਲਾਖਾਂ ਪਿੱਛੈ ਸੁੱਟਗੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ