ਪੰਜਾਬ ਦੀ ਬੈਂਕ ਚ ਪਿਆ ਵੱਡਾ ਡਾ ਕਾ

ਪੰਜਾਬ ਵਿੱਚ ਲੁੱ ਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਦਾ ਗ੍ਰਾਫ ਲਗਾਤਾਰ ਵੱਧਦਾ ਜਾ ਰਿਹਾ ਹੈ। ਖੰਨਾ ‘ਚ ਦਿਨ-ਦਿਹਾੜੇ ਬੈਂਕ ‘ਚ ਲੁੱ ਟ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ 2:30 ਵਜੇ ਦੇ ਕਰੀਬ, ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਪੰਜਾਬ ਦੇ ਖੰਨਾ ਨੇੜਲੇ ਪਿੰਡ ਬਗਲੀ ਕਲਾਂ ਵਿੱਚ ਪੰਜਾਬ ਐਂਡ ਸਿੰਧ ਬੈਂਕ ਵਿੱਚੋਂ 15 ਲੱਖ ਰੁਪਏ ਲੁੱ ਟ ਲਏ। ਲੁੱ ਟ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ। ਦੱਸ ਦਈਏ ਕਿ ਤਿੰਨ  ਲੁ ਟੇਰੇ ਜਿਨ੍ਹਾਂ ਨੇ ਮੂੰਹ ਕੱਪੜਿਆਂ ਨਾਲ ਢਕੇ ਹੋਏ ਸਨ, ਮੋਟਰਸਾਈਕਲ ’ਤੇ ਆਏ, ਤਿੰਨੋਂ ਲੁ ਟੇਰਿਆਂ ਕੋਲ ਇੱਕ-ਇੱਕ ਪਿਸਤੌਲ

ਸੀ।ਜਿਵੇਂ ਹੀ ਉਹ ਬੈਂਕ ਅੰਦਰ ਦਾਖਲ ਹੋਣ ਲੱਗਾ ਤਾਂ ਬੈਂਕ ਦੇ ਸੁਰੱਖਿਆ ਗਾਰਡ ਨੇ ਉਸ ਨੂੰ ਮੂੰਹ ਢੱਕਿਆ ਹੋਣ ਕਾਰਨ ਆਪਣੇ ਮੂੰਹ ਤੋਂ ਕੱਪੜਾ ਹਟਾਉਣ ਲਈ ਕਿਹਾ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦਾ ਆਪਸ ‘ਚ ਬਹਿਸ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਰੱਖਿਆ ਗਾਰਡ ਦੀ ਬੰਦੂਕ ਖੋਹ ਲਈ ਅਤੇ ਪਿਸਤੌਲ ਉਸ ਦੇ ਵੱਲ ‘ਤੇ ਤਾਣ ਲਈ।ਇਸ ਤੋਂ ਬਾਅਦ ਦੂਜੇ ਲੁ ਟੇਰੇ ਨੇ ਕੈਸ਼ ਕਾਊਂਟਰ ‘ਤੇ ਜਾ ਕੇ ਕੈਸ਼ੀਅਰ ਵੱਲ ਪਿਸਤੌਲ ਤਾਣ ਕੇ ਕਿਹਾ ਕਿ ਜਿੰਨੀ ਨਕਦੀ ਹੈ, ਬੈਗ ਵਿੱਚ ਪਾ ਦਿਓ, ਨਹੀਂ ਤਾਂ ਤੈਨੂੰ ਮਾਰ ਦੇਵਾਂਗਾ। ਜਿਸ ਤੋਂ ਬਾਅਦ ਕੈਸ਼ੀਅਰ ਨੇ ਸਾਰੀ ਨਕਦੀ, ਕਰੀਬ 15

ਲੱਖ ਰੁਪਏ ਉਸ ਦੇ ਬੈਗ ਵਿੱਚ ਪਾ ਦਿੱਤੇ। ਲੁ ਟੇਰੇ ਨਕਦੀ ਲੈ ਕੇ ਫ਼ਰਾਰ ਹੋ ਗਏ। ਜਦੋਂ ਲੁ ਟੇਰੇ ਬੈਗ ਲੈ ਕੇ ਭੱਜ ਰਹੇ ਸਨ ਤਾਂ ਪਿੱਛੇ ਤੋਂ ਸੁਰੱਖਿਆ ਗਾਰਡ ਨੇ ਆਪਣੀ ਬੰਦੂਕ ਚੁੱਕ ਕੇ ਫਾਇਰ ਕਰ ਦਿੱਤਾ ਪਰ ਉਦੋਂ ਤੱਕ ਉਹ ਫਰਾਰ ਹੋ ਚੁੱਕੇ ਸਨ।ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੁਪਹਿਰ 2:30 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਤਿੰਨ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ‘ਤੇ ਆਏ ਅਤੇ ਬੈਂਕ ਦੇ ਅੰਦਰ ਦਾਖਲ ਹੁੰਦੇ ਹੀ ਉਨ੍ਹਾਂ ਨੇ ਪਹਿਲਾਂ ਸੁਰੱਖਿਆ ਗਾਰਡ ਦੇ ਵੱਲ ਪਿਸਤੌਲ ਤਾਣ ਲਈ ਅਤੇ ਫਿਰ ਵੋਰਾਂ ਨੂੰ ਡਰਾਉਣ ਫਾਇਰਿੰਗ ਕੀਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *