ਪੰਜਾਬ ਦੇ ਆਹ ਸ਼ਹਿਰ ‘ਚ ਮੀਂਹ ਨੇ ਮਚਾਈ ਤਬਾਹੀ, ਦੇਖੋ ਕਿਵੇਂ ਡਿੱਗਣ ਲੱਗੇ ਘਰਾਂ ਦੇ ਘਰਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅੱਤ ਦੀ ਗਰਮੀ ਤੋਂ ਬਾਅਦ ਜੂਨ ਮਹੀਨੇ ਦੇ ਆਖਰ ਚ ਮੋਨਸੂਨ ਦੇ ਪਹਿਲੇ ਮੀਂਹ ਨੇ ਜਿੱਥੇ ਲੋਕਾਂ ਨੂੰ ਰਾਹਤ ਦਿੱਤੀ ਹੈ ਉੱਥੇ ਹੀ ਲੁਧਿਆਣਾ ਵਾਸੀਆਂ ਲਈ ਇਹ ਮੀਂਹ ਤਬਾਹੀ ਸਾਬਿਤ ਹੋਇਆ ਹੈ,ਲੁਧਿਆਣਾ ਦੇ ਪੱਛਮੀ ਹਲਕੇ ਚ ਪੈਂਦੇ ਪ੍ਰਕਾਸ਼ ਨਗਰ ਰਿਹਾਇਸ਼ੀ ਇਲਾਕੇ ਚ ਇੱਕ ਕਮਰਸ਼ੀਅਲ ਬਲੀਡਿੰਗ ਦਾ ਨਿਰਮਾਣ ਕੀਤਾ ਜਾ ਰਿਹਾ ਐ ਜਿੱਥੇ ਬਿਲਡਿੰਗ ਲਈ ਪੁੱਟੀ ਗਈ ਬੇਸਮੈਂਟ ਵਿੱਚ ਮੀਂਹ ਦਾ ਪਾਣੀ ਭਰ ਗਿਆ ਐ ਜਿਸਦੇ ਕਾਰਨ ਆਸ ਪਾਸ ਦੇ ਘਰਾਂ ਤੇ ਕੋਠੀਆਂ ਦੀਆਂ ਨੀਹਾਂ ਚ ਮੀਂਹ ਦਾ ਪਾਣੀ ਭਰਨ ਕਾਰਨ,ਕਈ ਘਰ ਅਤੇ ਕੋਠੀਆ ਢੇਰ ਹੋ ਗਈਆਂ,ਤਸਵੀਰਾਂ ਚ

ਤੁਸੀ ਸਾਫ ਦੇਖ ਸਕਦੇ ਹੋਂ ਕਿ ਘਰਾਂ ਦੇ ਘਰ ਡਿੱਗ ਗਏ ਹਨ,ਉੱਥੇ ਹੀ ਏਸ ਬਾਬਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਉੱਤੇ ਵੱਡੀ ਲਾਪ੍ਰਵਾਹੀ ਕਰਨ ਦੇ ਇਲਜ਼ਾਮ ਲਗਾਏ ਹ ਉੱਥੇ ਹੀ ਮੌਕੇ ਤੇ ਪਹੁੰਚੇ ਕਾਰਪੋਰੇਸ਼ਨ ਅਧਿਕਾਰੀ ਜਾਂਚ ਕਰਨ ਦੀ ਗੱਲ ਕਹੀ ਹੈ,,ਕਾਰਪੋਰੇਸ਼ਨ ਅਧਿਕਾਰੀ ਦਾ ਕਹਿਣਾ ਐ ਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਹ ਘਟਨਾ ਕਿਉਂ ਵਾਪਰੀ ਏਸਦੇ ਕਾਰਨ ਦਾ ਪਤਾ ਲਗਾਕੇ ਜੋ ਵੀ ਲੋਕ ਦੋਸ਼ੀ ਪਾਏ ਗਏ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *