ਪੰਜਾਬ ਦੇ ਇਸ ਡੈਮ ’ਚ ਪਾਣੀ ਦਾ ਕਾਲ਼…ਵੇਖੋ, ਕਿਵੇਂ ਲੋਕਾਂ ਨੇ ਕੀਤਾ ਬੇਜ਼ੁਬਾਨਾਂ ਲਈ ਪਾਣੀ ਦਾ ਪ੍ਰਬੰਧ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਹਾਲੀ ਜ਼ਿਲ੍ਹੇ ’ਚ ਪੈਂਦੇ ਪਿੰਡ ਪੜਛ ’ਚ ਡੈਮ ਦੀਆਂ ਤਰਸਯੋਗ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ ਡੈਮ ਦਾ ਪਾਣੀ ਸੁੱਕਣ ਤੋਂ ਬਾਅਦ ਹੇਠਾਂ ਦੀ ਧਰਤੀ ’ਚ ਤਰੇੜਾਂ ਆ ਗਈਆਂ ਹਨ। ਜਿਸ ਕਾਰਨ ਨੇੜੇ ਦੇ ਜੰਗਲਾਂ ’ਚ ਰਹਿੰਦੇ ਜਾਨਵਰ ਪਿਆਸ ਨਾਲ ਮਰ ਰਹੇ ਹਨ।ਹਾਲਾਂਕਿ ਸਥਾਨਕ ਲੋਕਾਂ ਦੁਆਰਾ ਜਾਨਵਰਾਂ ਤੇ ਪੰਛੀਆਂ ਲਈ ਪਾਣੀ ਤੇ ਭੋਜਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਪਰ ਸਰਕਾਰ ਦਾ ਰਵਈਆ ਬਹੁਤ ਹੀ ਨਾਕਾਰਤਮਕ ਨਜ਼ਰ ਆ ਰਿਹਾ ਹੈ। ਪਰ ਉੱਧਰ ਡੈਮ ਦਾ ਪਾਣੀ ਸੁੱਕ ਜਾਣ ਕਾਰਨ ਵੱਡੀ ਗਿਣਤੀ ’ਚ ਜਾਨਵਰਾਂ ਦੀਆਂ ਮੌਤਾਂ ਹੋ ਰਹੀਆਂ ਹਨ।

ਕਈ ਜੰਗਲੀ ਜਾਨਵਰ ਪਾਣੀ ਦੀ ਭਾਲ ’ਚ ਇੱਧਰ ਆਉਂਦੇ ਹਨ ਪਰ ਧਰਤੀ ’ਚ ਪਈਆਂ ਤਰੇੜਾਂ ’ਚ ਫਸ ਜਾਂਦੇ ਹਨ ਤੇ ਕੁੱਤਿਆਂ ਦਾ ਸ਼ਿਕਾਰ ਬਣ ਜਾਂਦੇ ਹਨ।ਭਾਜਪਾ ਆਗੂ ਵਲੋਂ ਸਰਕਾਰ ’ਤੇ ਦੋਸ਼ ਲਗਾਏ ਗਏ ਹਨ ਕਿ ਡੈਮ ’ਚੋਂ ਸਲਿਟ (ਗਾਦ) ਨਾ ਕੱਢਣ ਕਾਰਨ ਪਾਣੀ ਦੀ ਸਮਰੱਥਾ ਘੱਟ ਗਈ ਹੈ। ਹਾਲਾਂਕਿ ਨੇੜੇ ਦੇ ਪਿੰਡਾਂ ਦੇ ਲੋਕਾਂ ਵਲੋਂ ਟੈਕਰਾਂ ਦੀ ਮਦਦ ਨਾਲ ਪਾਣੀ ਦੀਆਂ ਛੱਪੜੀਆਂ ਤਿਆਰ ਕੀਤੀਆਂ ਗਈਆਂ ਹਨ ਤਾਂ ਜੋ ਜਾਨਵਰਾਂ ਨੂੰ ਪਾਣੀ ਮੁਹੱਈਆ ਕਰਵਾਇਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *