ਪੰਜਾਬ ਦੇ 13 ਜ਼ਿਲ੍ਹਿਆਂ ਚ ਭਾਰੀ ਮੀਂਹ ਦਾ ALERT, ਚੱਲਣਗੀਆਂ ਤੇਜ਼ ਹਵਾਵਾਂ, ਕਿਸਾਨਾਂ ਲਈ ਬਣੀ ਚਿੰਤਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਸੰਘਣੇ ਬੱਦਲ ਛਾ ਗਏ ਹਨ। ਮੌਸਮ ਵਿਭਾਗ ਵਲੋਂ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ 23 ਅਪ੍ਰੈਲ ਮਤਲਬ ਕਿ ਅੱਜ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਸਣੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ।ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ‘ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ

ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਅਤੇ ਗਰਜ ਦੇ ਨਾਲ ਮੀਂਹ ਪੈ ਸਕਦਾ ਹੈ।ਇਸ ਦੇ ਨਾਲ ਹੀ ਅਗਲੇ 3 ਦਿਨਾਂ ਤੱਕ ਵੀ ਸੂਬੇ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਕੁੱਝ ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ। ਇਸ ਨਾਲ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਬਾਅਦ ‘ਚ ਔਸਤਨ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਦੁਪਹਿਰ ਵੇਲੇ ਘਰੋਂ ਨਿਕਲਣਾ ਔਖਾ ਹੋ ਗਿਆ ਸੀ। ਤੇਜ਼ ਧੁੱਪ ਅਤੇ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਸੀ ਪਰ ਮੀਂਹ ਪੈਣ ਕਾਰਨ ਮੌਸਮ ਖ਼ੁਸ਼ਨੁਮਾ ਹੋ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *