ਪੰਜਾਬ ਦੇ 7 ਜ਼ਿਲ੍ਹਿਆਂ ‘ਚ Internet ਹੋਇਆ ਬੰਦ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਿਸਾਨ ਅੰਦੋਲਨ ਦਾ ਐਤਵਾਰ ਯਾਨੀ ਕਿ ਅੱਜ ਛੇਵਾਂ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ । ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਚੌਥੇ ਗੇੜ ਦੀ ਮੀਟੰਗ ਵੀ ਹੋਣੀ ਹੈ। ਇਹ ਸ਼ਾਮ ਸ਼ਾਮ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸੇ ਵਿਚਾਲੇ ਪੰਜਾਬ ਵਿੱਚ ਇੰਟਰਨੈੱਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ।

ਦਰਅਸਲ, ਪੰਜਾਬ ਵਿੱਚ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਹ ਪਾਬੰਦੀ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਸੂਬੇ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।ਦੱਸ ਦੇਈਏ ਕਿ ਇੰਟਰਨੈੱਟ ਸੇਵਾਵਾਂ ਠੱਪ ਹੋਣ ਵਾਲੇ 7 ਜ਼ਿਲ੍ਹਿਆਂ ਵਿੱਚ ਪਟਿਆਲਾ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਕੁਝ ਇਲਾਕੇ ਸ਼ਾਮਲ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *