ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ 956 ਗ੍ਰਾਮ ਨਸ਼ੀਲੀ ਆਇਸ ਡਰੱਗ ਹੈਰੋਇਨ ਸਮੇਤ ਇੱਕ ਨੌਜਵਾਨ ਵਿਅਕਤੀ ਕਾਬੂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਪੁਲਿਸ ਮੁਖੀ ਅਸ਼ਵਨੀ ਕਪੂਰ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਨਕੇਲ ਪਾਉਣ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਦੇ ਚੱਲਦਿਆਂ ਥਾਣਾ ਵਲਟੋਹਾ ਦੀ ਪੁਲਿਸ ਨੇ 956 ਗ੍ਰਾਮ ਆਈਸ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀਐੱਸਪੀ ਪ੍ਰਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਐੱਸਐੱਚਓ ਸੁਨੀਤਾ ਰਾਣੀ ਨੇ ਪੁਲਿਸ ਪਾਰਟੀ ਸਮੇਤ ਪਿੰਡ ਕਾਲੀਆ ਵਿਖੇ ਨਾਕੇਬੰਦੀ ਦੌਰਾਨ ਬਿਨਾ ਨੰਬਰ ਦੇ ਸੀਡੀ ਡੀਲਕਸ ਮੋਟਰਸਾਈਕਲ ‘ਤੇ ਸਵਾਰ

ਇਕ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਭੱਜਣ ਲੱਗਾ। ਪਰ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਸ਼ੱਕ ਦੇ ਅਧਾਰ ‘ਤੇ ਕਾਬੂ ਕਰ ਲਿਆ। ਉਨਾਂ੍ਹ ਦੱਸਿਆ ਕਿ ਮਹਾਂਬੀਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਮਸਤਗੜ੍ਹ ਵਜੋਂ ਪਛਾਣੇ ਗਏ ਉਕਤ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਉਸ ਦੇ ਕੋਲੋਂ 956 ਗ੍ਰਾਮ ਆਈਸ ਬਰਾਮਦ ਹੋਈ। ਡੀਐੱਸਪੀ ਪ੍ਰਰੀਤਇੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਦੌਰਾਨ ਮੁਲਜ਼ਮ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *